- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਨੇਡਾ: ਬੀ ਸੀ ‘ਚ ਹੋਈ ਗੋਲੀਬਾਰੀ ਵਿੱਚ ਆਦਮੀ ਅਤੇ ਔਰਤ ਦੀ ਮੌਤ
ਕੈਨੇਡਾ – ਕੈਨੇਡਾ ਦੇ ਬੀ ਸੀ ‘ਚ ਆਰਸੀਐਮਪੀ ਰਿਚਮੰਡ ‘ਚ ਪੁਲਿਸ ਵੱਲੋਂ ਇੱਕ ਆਦਮੀ ਅਤੇ ਔਰਤ ਦੀ ਮੌਤ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਸ਼ੁੱਕਰਵਾਰ ਨੂੰ ਤਕਰੀਬਨ 8:40 ਵਜੇ ਨੂੰ ਪੁਲਿਸ ਨੂੰ ਦੋ ਵਿਅਕਤੀਆਂ ਦੀ ਗੋਲੀ ਨਾਲ ਜ਼ਖਮੀ ਹੋਣ ਦੀ ਖਬਰ ਮਿਲੀ ਸੀ। ਜਿਸ ਤੋਂ ਬਾਅਦ ਪੁਲਿਸ ਮੌਕੇ ਤੇ ਪਹੁੰਚੀ ਤਾਂ ਦੋਵਾਂ ਦੀ ਮੌਤ ਹੋ ਚੁਕੀ ਸੀ। ਦੋਵਾਂ ਦੀ ਮੌਤ ਗੋਈ ਲੱਗਣ ਨਾਲ ਹੋਈ ਹੈ। ਪੁਲਿਸ ਜਾਂਚ ਕਰ ਰਹੀ ਹੈ ਅਤੇ ਕਤਲ ਦੀ ਵਜ੍ਹਾ ਜਾਨਣ ਦੀ ਕੋਸ਼ਿਸ਼ ਕਰ ਰਹੀ ਹੈ।


