- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਨੇਡਾ ਲੇਕ ‘ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਮੁੰਡੇ-ਕੁੜੀ ਦੀ ਮੌਤ
ਮੌਂਟਰੀਅਲ – ਕੈਨੇਡਾ ਦੇ ਮੌਂਟਰੀਅਲ ‘ਚ ਇੱਕ ਸੜਕ ਹਾਦਸੇ ‘ਚ ਨੌਜਵਾਨ ਪੰਜਾਬੀ ਕੁੜੀ ਤੇ ਮੁੰਡੇ ਦੀ ਮੌਤ ਹੋ ਗਈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਕਾਰ ਲੇਕ ‘ਚ ਜਾ ਡਿੱਗੀ। ਮ੍ਰਿਤਕ ਨੌਜਵਾਨ ਮੁੰਡੇ-ਕੁੜੀ ਦੀ ਉਮਰ 22 ਸਾਲ ਤੇ 19 ਸਾਲ ਸੀ।ਮਿਲੀ ਜਾਣਕਾਰੀ ਅਨੁਸਾਰ ਇਕ ਚਸ਼ਮਦੀਦ ਅਨੁਸਾਰ ਉਸ ਨੂੰ ਇੱਕ ਆਵਾਜ਼ ਸੁਣਾਈ ਦਿੱਤੀ ਅਤੇ ਕਾਰ ਲੇਕ ‘ਚ ਪੂਰੀ ਤਰ੍ਹਾਂ ਡੁੱਬਣ ਤੋਂ ਪਹਿਲਾਂ ਪਾਣੀ ਦੇ ਕਿਨਾਰੇ ਚੀਰਦੀ ਅੰਦਰ ਜਾ ਰਹੀ ਸੀ। ਹਾਦਸੇ ਤੋਂ ਬਾਅਦ ਪੁਲਿਸ ਨੇ ਲੇਕ ‘ਚੋਂ ਦੋਵੇਂ ਲਾਸ਼ਾਂ ਬਰਾਮਦ ਕਰ ਲਈਆਂ ਹਨ ਅਤੇ ਮੌਂਟਰੀਅਲ ਪੁਲਿਸ ਜਾਂਚ ਕਰ ਰਹੀ ਹੈ ਕਿ ਕਿਵੇਂ ਕਾਰ ਲੇਕ ‘ਚ ਜਾ ਵੜੀ ?


