- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਬਨਮ ਢਿੱਲੋਂ ਦੇ ਦੇਹਾਂਤ ’ਤੇ ਦੁਖ ਦਾ ਪ੍ਰਗਟਾਵਾ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਸ਼ਬਨਮ ਢਿੱਲੋਂ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨਾਂ ਨੇ ਲੰਡਨ ਵਿਖੇ ਆਖ਼ਰੀ ਸਾਹ ਲਿਆ ਜਿੱਥੇ ਉਹ ਅਪਰੇਸ਼ਨ ਕਰਵਾਉਣ ਲਈ ਗਏ ਸਨ। ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਅਕਾਲ ਪੁਰਖ ਅੱਗੇ ਵਿਛੜੀ ਰੂਹ ਦੀ ਸ਼ਾਂਤੀ ਅਤੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।


