- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਪਟਨ ਵੱਲੋਂ ਗ੍ਰਹਿ ਮੰਤਰੀ ਨੂੰ ਚਿਠੀ ਲਿਖ ਕੇ ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਮੰਗ
ਚੰਡੀਗੜ੍ਹ – ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਸਾਹਿਬ ਲਾਂਘੇ ’ਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਚਿਠੀ ਲਿਖੀ ਹੈ। ਚਿਠੀ ’ਚ ਉਨ੍ਹਾਂ ਨੇ ਗ੍ਰਹਿ ਮੰਤਰੀ ਨੂੰ ਬੇਨਤੀ ਕੀਤੀ ਹੈ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰ ਦੀ ਇਛਾ ਰਖਣ ਵਾਲੀਆਂ ਸਿਖ ਸੰਗਤਾਂ ਦੀ ਸਹੂਲਤ ਨੂੰ ਧਿਆਨ ’ਚ ਰਖਦਿਆਂ ਕਰਤਾਰਪੁਰ ਸਾਹਿਬ ਲਾਂਘੇ ਨੂੰ ਪਾਰ ਕਰਨ ਵੇਲੇ ਪਾਸਪੋਰਟ ਦੀ ਲਾਜ਼ਮੀ ਸ਼ਰਤ ਹਟਾਈ ਜਾਵੇ। ਕੈਪਟਨ ਨੇ ਕਿਹਾ ਹੈ ਕਿ ਸਿਖਾਂ ਦੀ ਰਿਵਾਇਤੀ ਅਰਦਾਸ ‘ਖੁਲ੍ਹੇ ਦਰਸ਼ਨ ਦੀਦਾਰ’ ਨੂੰ ਧਿਆਨ ’ਚ ਰਖਦਿਆਂ ਇਸ ਲਾਂਘੇ ਲਈ ਇਕ ਸਾਧਾਰਨ ਪ੍ਰਕਿਰਿਆ ਅਪਣਾਈ ਜਾਵੇ।


