- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਬਨਿਟ ਮੰਤਰੀ ਚੰਨੀ ਖੇਡ ਸਟੇਡੀਅਮ ਅਤੇ ਵਿਕਾਸ ਕਾਰਜਾਂ ਦੇ ਅੱਜ ਰੱਖਣਗੇ ਨੀਂਹ ਪੱਥਰ
ਮੋਰਿੰਡਾ – ਮੋਰਿੰਡਾ ਸ਼ਹਿਰ ਦੇ ਨੋਜਵਾਨਾ ਦੀ ਚਿਰਾਂ ਤੋਂ ਚਲੀ ਆ ਰਹੀ ਮੰਗ ਨੂੰ ਉਸ ਸਮੇਂ ਬੂਰ ਪੈਂਦਾ ਨਜ਼ਰੀ ਆਇਆ ਜਦੋਂ ਬਲਵਿੰਦਰ ਸਿੰਘ ਬਾਜਵਾ ਪ੍ਰਧਾਨ ਨਗਰ ਕੋਂਸਲ ਮੋਰਿੰਡਾ ਨੇ ਦੱਸਿਆ ਕਿ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਮੋਰਿੰਡਾ ਵਿਖੇ ਬਣਨ ਵਾਲੇ ਖੇਡ ਸਟੇਡੀਅਮ ਦਾ ਅੱਜ ਨੀਹ ਪੱਥਰ ਰੱਖਣਗੇ।ਬਾਜਵਾ ਨੇ ਦੱਸਿਆ ਕਿ ਸਹਿਰ ਵਾਸੀ ਨੌਜਵਾਨਾਂ ਦੀ ਮੰਗ ਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋ ਵਿਧਾਨ ਸਭਾ ਵੋਟਾਂ ਦੌਰਾਨ ਕੀਤੇ ਵਾਅਦੇ ਅਨੁਸਾਰ ਮੋਰਿੰਡਾ ਵਿਖੇ ਖੇਡ ਸਟੇਡੀਅਮ ਬਣਾਉਣ ਜਾ ਰਹੇ ਹਨ। ਪ੍ਰਧਾਨ ਬਾਜਵਾ ਨੇ ਦੱਸਿਆ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਇਸ ਇਲਾਵਾ ਸ਼ਹਿਰ ਵਿੱਚ ਹੋਣ ਵਾਲੇ ਹੋਰ ਵਿਕਾਸ ਕਾਰਜ਼ਾ ਦੇ ਨੀਹ ਪੱਥਰ ਵੀ ਰੱਖਣਗੇ।


