- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੌਂਸਲਰ ਹਰਦੀਪ ਸਿੰਘ ਬੁਟਰੇਲਾ ਵਲੋ 10 ਲੱਖ ਦੀ ਲਾਗਤ ਨਾਲ ਸੈਕਟਰ 41 ਦੀ ਸੜਕਾਂ ਦੀ ਰੀ-ਕਾਰਪੇਟਿੰਗ ਦਾ ਕੰਮ ਸ਼ੁਰੂ
ਚੰਡੀਗੜ੍ਹ – ਅੱਜ ਸੈਕਟਰ 41ਡੀ ਮਾਰਕੀਟ ਦੀ ਪਾਰਕਿੰਗ ਦੀ ਰੀ-ਕਾਰਪੇਟਿੰਗ ਦਾ ਕੰਮ ਸ਼ੁਰੂ ਹੋਇਆ। ਇਸ ਦੀ ਰਸਮੀ ਸ਼ੁਰੂਆਤ ਇਲਾਕਾ ਕੌਂਸਲਰ ਹਰਦੀਪ ਸਿੰਘ ਬੁਟੇਰਲਾ ਵੱਲੋਂ ਕੀਤੀ ਗਈ ।ਇਸ ਮੌਕੇ ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਸੈਕਟਰ 42 ਦੀਆਂ ਵੀ-5 ਅਤੇ ਪਿੰਡ ਬਡਹੇੜੀ ਦੀ ਸੜਕਾਂ ਦਾ ਕੰਮ ਹੋ ਚੁੱਕਿਆ ਹੈ। ਅੱਜ ਸੈਕਟਰ 41 ਡੀ ਦੀ ਮਾਰਕੀਟ ਦੀ ਰੀ-ਕਾਰਪੇਟਿੰਗ ਅਤੇ ਇਸ ਤੋਂ ਬਾਅਦ ਸੈਕਟਰ 41ਸੀ ਕ੍ਰਿਸ਼ਨਾ ਮਾਰਕੀਟ ਦੀ ਪਾਰਕਿੰਗ ਅਤੇ ਪਿੰਡ ਬੁਟੇਰਲਾ ਦੀ ਫਿਰਨੀ ਰੋਡ ਅਤੇ ਪਿੰਡ ਅਟਾਵਾ ਦੀ ਫਿਰਨੀ ਰੋਡ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਇਹ ਕੰਮ 10 ਲੱਖ ਤੋਂ ਉੱਪਰ ਦੀ ਲਾਗਤ ਦਾ ਹੈ।ਇਸ ਮੌਕੇ ਸ:ਬੁਟੇਰਲਾ ਤੋਂ ਇਲਾਵਾ ਮਾਰਕੀਟ ਦੇ ਪ੍ਧਾਨ ਰਮੇਸ਼ ਅਹੂਜਾ, ਸੁੰਦਰ ਸਿੰਘ, ਸਜੀਵ ਗਰੋਵਰ, ਕਰਮ ਸਿੰਘ, ਵਿਜੈ ਕੁਮਾਰ,ਧਰਮਪਾਲ, ਰਕੇਸ਼ ਬਾਲੀ,ਪਰਮਲ ਸਿੰਘ, ਚਰਨਜੀਤ ਸਿੰਘ, ਕਰਤਾਰ ਸਿੰਘ, ਯੋਗੇਸ਼ ਸਰਮਾ,ਉਮ ਪ੍ਰਕਾਸ਼ ਕਾਕਾ, ਸੰਤ ਲਾਲ, ਬਾਵਾ ਆਦਿ ਮੌਜੂਦ ਸਨ।


