- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੌਣ ਕਹਿੰਦਾ ਹੈ ਸਾਡੇ ਕੋਲ ਬਹੁਮਤ ਨਹੀਂ : ਸੋਨੀਆ
ਨਵੀਂ ਦਿੱਲੀ- ਸੰਸਦ ਦੇ ਮਾਨਸੂਨ ਇਜਲਾਸ ’ਚ ਬੇਭਰੋਸਗੀ ਮਤੇ ਦੀ ਪ੍ਰਵਾਨਗੀ ਤੋਂ ਬਾਅਦ ਕਾਂਗਰਸ ਬਹੁਮਤ ਇਕਠਾ ਕਰਨ ’ਚ ਲਗੀ ਹੈ। ਕਾਂਗਰਸ ਨੇ ਇਹ ਸਾਫ਼ ਕਰ ਦਿਤਾ ਹੈ ਕਿ ਵਿਰੋਧੀ ਧਿਰ ਦੇ ਕੋਲ ਬੇਭਰੋਸਗੀ ਮਤੇ ਦੇ ਪਖ ’ਚ ਬਹੁਮਤ ਹੈ।ਪੱਤਰਕਾਰਾਂ ਵਲੋਂ ਬਹੁਮਤ ਨੂੰ ਲੈ ਕੇ ਪੁਛੇ ਗਏ ਸਵਾਲ ਦੇ ਜਵਾਬ ‘ਚ ਸੋਨੀਆ ਗਾਂਧੀ ਨੇ ਕਿਹਾ ਕਿ ਕੌਣ ਕਹਿੰਦਾ ਹੈ ਕਿ ਵਿਰੋਧੀ ਧਿਰ ਕੋਲ ਬਹੁਮਤ ਨਹੀਂ ਹੈ। ਮੋਦੀ ਸਰਕਾਰ ਭੁਲੇਖੇ ‘ਚ ਨਾ ਰਹੇ। ਸਾਰੇ ਵਿਰੋਧੀ ਦਲ ਸਰਕਾਰ ਦੇ ਵਿਰੁਧ ਇਕਜੁਟ ਹਨ ਅਤੇ ਬੇਭਰੋਸਗੀ ਦੇ ਮਤੇ ‘ਤੇ ਮੋਦੀ ਸਰਕਾਰ ਵਿਰੁਧ ਵੋਟਿੰਗ ਕਰਨਗੇ।


