- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੰਪਨੀਆਂ ਦੇ ਕਾਰਪੋਰੇਟ ਟੈਕਸ ਨੂੰ ਘੱਟ ਕਰਨ ਦਾ ਐਲਾਨ
ਨਵੀਂ ਦਿੱਲੀ – ਆਰਥਿਕ ਮੰਦੀ ‘ਤੇਆਲੋਚਨਾ ਦਾ ਸਾਹਮਦਾ ਕਰ ਰਹੀ ਕੇਂਦਰ ਸਰਕਾਰ ਨੇ ਕੰਪਨੀਆਂ ਲਈ ਵੱਡਾ ਐਲਾਨ ਕੀਤਾ ਹੈ। ਵਿੱਤਮੰਤਰੀ ਨਿਰਮਲਾ ਸੀਤਾਰਮਣ ਨੇ ਕੰਪਨੀਆਂ ਲਈ ਕਾਰਪੋਰੇਟ ਟੈਕਸ ਘਟਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂਕਿਹਾ ਕਿ ਅਸੀਂ ਅੱਜ ਘਰੇਲੂ ਕੰਪਨੀਆਂ ਅਤੇ ਨਵੀਆਂ ਘਰੇਲੂ ਵਿਨਿਰਮਾਣ ਕੰਪਨੀਆਂ ਲਈ ਕਾਰਪੋਰੇਟਟੈਕਸ ਦੀਆਂ ਦਰਾਂ ਨੂੰ ਘੱਟ ਕਰਨ ਦਾ ਪ੍ਰਸਤਾਵ ਦਿੰਦੇ ਹਾਂ। ਇਸ ਨਵੇਂ ਐਲਾਨ ਮੁਤਾਬਕ, ਕੰਪਨੀਆਂਲਈ ਨਵਾਂ ਕਾਰਪੋਰੇਟ ਟੈਕਸ ਦਰ 25.17 ਫ਼ੀਸਦੀ ਤੈਅ ਹੋਇਆ ਹੈ। ਇਸ ਤੋਂ ਇਲਾਵਾ ਕੰਪਨੀਆਂ ਨੂੰਕੋਈ ਹੋਰ ਟੈਕਸ ਨਹੀਂ ਦੇਣਾ ਹੋਵੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਇੱਕ ਬਿੱਲ ਲਿਆ ਕੇਘਰੇਲੂ ਕੰਪਨੀਆਂ, ਨਵੀਂ ਸਥਾਨਕ ਵਿਨਿਰਮਾਣ ਕੰਪਨੀਆਂ ਲਈ ਕਾਰਪੋਰੇਟ ਕਰ ਘੱਟ ਕਰਨ ਦਾ ਪ੍ਰਸਤਾਵਦਿੱਤਾ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਕਿਹਾ ਕਿ ਜੇਕਰ ਕੋਈ ਘਰੇਲੂ ਕੰਪਨੀ ਕਿਸੇਉਤਸਾਹਨ ਦਾ ਲਾਭ ਨਹੀਂ ਲਿਆ ਤਾਂ ਉਸਦੇ ਕੋਲ 22 ਫ਼ੀਸਦੀ ਦੀ ਦਰ ਨਾਲ ਇਨਕਮ ਟੈਕਸ ਭੁਗਤਾਨ ਕਰਨਦਾ ਵਿਕਲਪ ਹੋਵੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਪ੍ਰੈੱਸ ਕਾਨਫਰੰਸ ਕਰ ਕਿਹਾ ਕਿ ਜੋਕੰਪਨੀਆਂ 22 ਫ਼ੀਸਦੀ ਦੀ ਦਰ ਨਾਲ ਇਨਕਮ ਟੈਕਸ ਭੁਗਤਾਨ ਕਰਨ ਦਾ ਵਿਕਲਪ ਚੁਣ ਰਹੀ ਹੈ, ਉਨ੍ਹਾਂਘੱਟੋ ਘੱਟ ਵਿਕਲਪਿਕ ਟੈਕਸ ਦਾ ਭੁਗਤਾਨ ਕਰਨ ਦੀ ਜ਼ਰੂਰਤ ਨਹੀਂ ਹੋਵੇਗੀ। ਸਰਪਲਸ ਅਤੇ ਸੈੱਸ ਸਮੇਤਪ੍ਰਭਾਵੀ ਦਰ 25.17 ਫੀਸਦੀ ਹੋਵੇਗੀ।


