- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਖਹਿਰਾ ਮਿਲਾਉਣਗੇ ਟਕਸਾਲੀਆਂ ਨਾਲ ਹੱਥ
ਬਠਿੰਡਾ – ਆਮ ਆਦਮੀ ਪਾਰਟੀ ’ਚੋਂ ਮੁਅਤਲ ਕੀਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਬਾਗ਼ੀ ਟਕਸਾਲੀਆਂ ਨਾਲ ਹਥ ਮਿਲਾਉਣ ਦੀ ਹਾਮੀ ਭਰ ਦਿਤੀ ਹੈ। ਖਹਿਰਾ ਨੇ ਆਪਣੇ ਆਉਂਦੀ ਅਠ ਨੂੰ ਹੋਣ ਵਾਲੇ ਮਾਰਚ ਸਬੰਧੀ ਬਠਿੰਡਾ ਵਿਚ ਰਖੀ ਪ੍ਰੈਸ ਕਾਨਫ਼ਰੰਸ ਦੌਰਾਨ ਇਸ ਦੀ ਪੁਸ਼ਟੀ ਕੀਤੀ ਤੇ ਟਕਸਾਲੀ ਲੀਡਰਾਂ ਨਾਲ ਇਕਜੁਟ ਹੋਣ ਬਾਰੇ ਗਲਬਾਤ ਜਾਰੀ ਹੋਣ ਦੀ ਗਲ ਵੀ ਕਹੀ। ਖਹਿਰਾ ਨੇ ਕਿਹਾ ਕਿ ਉਨ੍ਹਾਂ ਦੀ ਟਕਸਾਲੀ ਅਕਾਲੀਆਂ ਨਾਲ ਮੀਟਿੰਗ ਵੀ ਹੋਈ ਹੈ, ਪਰ ਆਉਣ ਵਾਲੇ ਸਮੇਂ ’ਚ ਕੀ ਹੋਏਗਾ ਮੈਂ ਕੁਝ ਨਹੀਂ ਕਹਿ ਸਕਦਾ। ਖਹਿਰਾ ਨੇ ਸੰਭਾਵਨਾ ਜਤਾਉਂਦੇ ਕਿਹਾ ਕਿ ਉਹ ਸਾਡੇ ਹਮਖਿਆਲੀ ਹਨ ਅਤੇ ਆਉਣ ਵਾਲੇ ਸਮੇਂ ’ਚ ਹੋ ਸਕਦਾ ਹੈ ਕਿ ਅਸੀਂ ਉਨ੍ਹਾਂ ਨਾਲ ਮਿਲ ਸਕਦੇ ਹਾਂ।


