- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਖਹਿਰਾ ਲਈ ਭਗਵੰਤ ਮਾਨ ਦੀ ਸੁਰ ਨਰਮ ਪਏ
ਪਟਿਆਲਾ – ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਦੀ ਆਪਣੇ ‘ਸਿਆਸੀ ਸ਼ਰੀਕ’ ਸੁਖਾਪਾਲ ਖਹਿਰਾ ਬਾਰੇ ਸੁਰ ਨਰਮ ਹੋ ਗਈ ਹੈ। ਉਨ੍ਹਾਂ ਨੇ ਅਜ ਖਹਿਰਾ ਨਾਲ ਰਿਸ਼ਤੇ ਬਾਰੇ ਕਿਹਾ ਕਿ ਇਕ ਪਰਿਵਾਰ ਵਿਚ ਲੜਾਈਆਂ ਹੁੰਦੀਆਂ ਰਹਿੰਦੀਆਂ ਹਨ ਪਰ ਅਸੀਂ ਸਾਰੇ ਇਕੋ ਪਰਿਵਾਰ ਦੇ ਮੈਂਬਰ ਹਾਂ। ਇਸ ਤੋਂ ਪਹਿਲਾਂ ਭਗਵੰਤ ਮਾਨ ਅਕਸਰ ਖਹਿਰਾ ‘ਤੇ ਤਿਖੇ ਵਾਰ ਕਰਦੇ ਹਨ।ਅਜ ਪਟਿਆਲਾ ਵਿਚ ਮਰਨ ਵਰਤ ‘ਤੇ ਬੈਠੇ ਅਧਿਆਪਕਾਂ ਦੀ ਹਮਾਇਤ ਕਰਨ ਭਗਵੰਤ ਮਾਨ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਪਹੁੰਚੇ।


