- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਖਾਵਸਪੁਰ ਬਿਲਡਿੰਗ ਹਾਦਸਾ – ਮੁੱਖ ਮੰਤਰੀ ਨੇ ਕੀਤਾ ਮ੍ਰਿਤਕਾਂ ਦੇ ਪਰਿਜਨਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ
ਚੰਡੀਗੜ੍ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ 18 ਜੁਲਾਈ ਨੂੰ ਗੁਰੂਗ੍ਰਾਮ ਜਿਲ੍ਹੇ ਦੇ ਖਾਵਸਪੁਰ ਪਿੰਡ ਵਿਚ ਤਿੰਨ ਮੰਜਿਲਾ ਇਮਾਰਤ ਡਿਗਣ ਦੇ ਦਰਦਨਾਕ ਹਾਦਸੇ ‘ਤੇ ਸੋਗ ਪ੍ਰਗਟਾਇਆ ਹੈ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਜਨਾਂ ਨੂੰ 2-2 ਲੱਖ ਰੁਪਏ ਐਕਸਗੇ੍ਰਸ਼ਿਆ ਰਕਮ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ, ਗੰਭੀਰ ਰੂਪ ਨਾਲ ਜਖਮੀਆਂ ਨੂੰ ਵੀ 1-1 ਲੱਖ ਰੁਪਏ ਦੇ ਣ ਦਾ ਐਲਾਨ ਕੀਤਾ ਹੈ।


