- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਖਿਡਾਰੀਆਂ ਦੀ ਤੁਲਨਾ ਨਹੀਂ ਕਰਦਾ ਕੋਹਲੀ
ਭਾਰਤੀ ਕਪਤਾਨ ਵਿਰਾਟ ਕੋਹਲੀ ਲੈਅ ਵਿੱਚ ਚੱਲ ਰਹੇ ਦੋ ਖਿਡਾਰੀਆਂ ਦੀ ਤੁਲਨਾ ਕਰਨ ਦੇ ਵਿਚਾਰ ਤੋਂ ਬਚਣਾ ਚਾਹੁੰਦੇ ਹਨ ਜਿਵੇਂ ਕਿ ਸ੍ਰੀਲੰਕਾ ਖ਼ਿਲਾਫ਼ ਤੀਜੇ ਟੀ-20 ਮੈਚ ਵਿੱਚ ਸ਼ਿਖਰ ਧਵਨ ਦੀ ਅਰਧ ਸੈਂਕੜਾ ਪਾਰੀ ਮਗਰੋਂ ਪ੍ਰਸ਼ੰਸਕਾਂ ਵਿੱਚ ਟੀਮ ਦੇ ਸਲਾਮੀ ਬੱਲੇਬਾਜ਼ਾਂ ਨੂੰ ਲੈ ਕੇ ਚੱਲ ਰਿਹਾ ਹੈ। ਧਵਨ ਇਸ ਮੁਕਾਬਲੇ ਤੋਂ ਪਹਿਲਾਂ ਕਾਫ਼ੀ ਦਬਾਅ ਵਿੱਚ ਸੀ। ਰੋਹਿਤ ਸ਼ਰਮਾ ਨੂੰ ਵਿਸ਼ਵਾਸ ਦਿੱਤੇ ਜਾਣ ਕਾਰਨ ਟੀਮ ਵਿੱਚ ਉਸ ਨੂੰ ਮੌਕਾ ਮਿਲਿਆ। ਕੋਹਲੀ ਨੇ ਕਿਹਾ, ‘‘ਤਿੰਨ ਸਲਾਮੀ ਬੱਲੇਬਾਜ਼ ਕਾਫ਼ੀ ਮਜ਼ਬੂਤ ਹਨ ਅਤੇ ਟੀਮ ਵਿੱਚ ਅਜਿਹੇ ਖਿਡਾਰੀਆਂ ਦਾ ਹੋਣਾ ਸ਼ਾਨਦਾਰ ਹੈ। ਇਸ ਨਾਲ ਤੁਹਾਨੂੰ ਬਦਲ ਮਿਲਦਾ ਹੈ। ਮੈਨੂੰ ਲਗਦਾ ਹੈ ਕਿ ਲੋਕਾਂ ਨੂੰ ਖਿਡਾਰੀਆਂ ਦੀ ਇੱਕ-ਦੂਜੇ ਨਾਲ ਤੁਲਨਾ ਕਰਨ ਤੋਂ ਬਚਣਾ ਚਾਹੀਦਾ ਹੈ।


