- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਖੰਨਾ ਪੁਲਿਸ ਵੱਲੋਂ 240 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ
ਖੰਨਾ – ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿੱਡੀ ਗਈ ਮੁਹਿੰਮ ਦੌਰਾਨ ਥਾਣਾ ਸਦਰ ਖੰਨਾ ਪੁਲਿਸ ਨੂੰ ਉਸ ਵੇਲੇ ਸਫਲਤਾ ਹਾਸਲ ਹੋਈ, ਜਦੋਂ ਅੱਜ ਸ਼੍ਰੀ ਜਸਵੀਰ ਸਿੰਘ ਪੀ.ਪੀ.ਐਸ. ਪੁਲਿਸ ਕਪਤਾਨ (ਆਈ), ਖੰਨਾ, ਸ੍ਰੀ ਜਗਵਿੰਦਰ ਸਿੰਘ ਪੀ.ਪੀ.ਐਸ, ਉਪ ਪੁਲਿਸ ਕਪਤਾਨ (ਆਈ), ਖੰਨਾ, ਸ਼੍ਰੀ ਦੀਪਕ ਰਾਏ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਖੰਨਾ, ਇੰਸਪੈਕਟਰ ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਸਦਰ ਖੰਨਾ ਦੇ ਸਹਾਇਕ ਥਾਣੇਦਾਰ ਅਵਤਾਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਗਸ਼ਤ ਬਾ-ਚੈਕਿੰਗ ਸ਼ੱਕੀ ਵਹੀਕਲ -ਪੁਰਸ਼ਾ ਦੇ ਸਬੰਧ ਵਿੱਚ ਪਿੰਡ ਹਰਿਓ ਤੋ ਮਾਜ਼ਰਾ ਜਾ ਰਹੇ ਸੀ ਤਾਂ ਪਿੰਡ ਸਲੋਦੀ ਵਾਲੀ ਲਿੰਕ ਰੋਡ ਰਾਹੀ ਇੱਕ ਸਵਿਫਟ ਕਾਰ ਨੰਬਰੀ ਪੀ.ਬੀ-10-ਐਫ.ਡੀ-6513 ਆਈ, ਕਾਰ ਚਾਲਕ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਪਿੱਛੇ ਨੂੰ ਭਜਾਉਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਪਾਰਟੀ ਨੇ ਕਾਰ ਚਾਲਕ ਨੂੰ ਕਾਬੂ ਕੀਤਾ।


