- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗਾਂਗੁਲੀ ਨੇ ਕੋਹਲੀ ਤੇ ਰੋਹਿਤ ਨਾਲ ਗੱਲਬਾਤ ਕੀਤੀ
ਮੁੰਬਈ – ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਪ੍ਰਧਾਨ ਸੌਰਵ ਗਾਂਗੁਲੀ ਤੇ ਸਕੱਤਰ ਜੈ ਸ਼ਾਹ ਨੇ ਅੱਜ ਚੋਣ ਕਮੇਟੀ ਦੀ ਮੀਟਿੰਗ ਦੌਰਾਨ ਇੱਥੇ ਕਪਤਾਨ ਵਿਰਾਟ ਕੋਹਲੀ ਤੇ ਰੋਹਿਤ ਸ਼ਰਮਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਭਾਰਤੀ ਕ੍ਰਿਕਟ ਟੀਮ ਦੀਆਂ ਅੱਗੇ ਦੀਆਂ ਯੋਜਨਾਵਾਂ ਬਾਰੇ ਚਰਚਾ ਕੀਤੀ। ਇਹ ਵੀ ਪਤਾ ਲੱਗਿਆ ਹੈ ਕਿ ਮਹਿੰਦਰ ਸਿੰਘ ਧੋਨੀ ਦੇ ਕੌਮਾਂਤਰੀ ਕ੍ਰਿਕਟ ’ਚ ਭਵਿੱਖ ਬਾਰੇ ਵੀ ਬੈਠਕ ’ਚ ਚਰਚਾ ਕੀਤੀ ਗਈ, ਹਾਲਾਂਕਿ ਸਾਰਿਆਂ ਨੇ ਇਸ ਮੀਟਿੰਗ ਨੂੰ ਲੈ ਕੇ ਚੁੱਪੀ ਧਾਰੀ ਹੋਈ ਹੈ। ਕੋਚ ਰਵੀ ਸ਼ਾਸਤਰੀ ਮੀਟਿੰਗ ਦਾ ਹਿੱਸਾ ਨਹੀਂ ਸੀ।


