- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗੁਜਰਾਤ ਪਲਾਇਨ ਵਿਵਾਦ ਵਿਚਾਲੇ ਯੋਗੀ ਨੂੰ ਮਿਲੇ ਵਿਜੈ ਰੂਪਾਨੀ
ਨਵੀਂ ਦਿੱਲੀਂ – ਗੁਜਰਾਤ ਤੋਂ ਉੱਤਰ ਭਾਰਤੀਆਂ ਦੇ ਪਲਾਇਨ ਦੀਆਂ ਖਬਰਾਂ ਨੇ ਦੇਸ਼ ਨੂੰ ਹਿੱਲਾ ਕੇ ਰੱਖ ਦਿੱਤਾ ਹੈ| ਸਾਬਰਕਾਂਠਾ ਵਿੱਚ ਹੋਈ ਘਟਨਾ ਦੇ ਬਾਅਦ ਉੱਤਰ ਭਾਰਤੀਆਂ ਨੂੰ ਉਥੇ ਮਾਰਿਆ ਜਾ ਰਿਹਾ ਸੀ, ਜਿਸ ਦੇ ਡਰ ਨਾਲ ਲੋਕ ਰਾਜ ਛੱਡ ਕੇ ਜਾ ਰਹੇ ਸਨ| ਇਨ੍ਹਾਂ ਘਟਨਾਵਾਂ ਵਿਚਾਲੇ ਅੱਜ ਗੁਜਰਾਤ ਅਤੇ ਉੱਤਰ ਪ੍ਰਦੇਸ਼ ਦੇ ਮੁੱਖਮੰਤਰੀਆਂ ਨੇ ਲਖਨਊ ਵਿੱਚ ਬੈਠਕ ਕੀਤੀ| ਗੁਜਰਾਤ ਦੇ ਮੁੱਖਮੰਤਰੀ ਵਿਜੈ ਰੂਪਾਨੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖਮੰਤਰੀ ਯੋਗੀ ਆਦਿਤਿਆਨਾਥ ਵਿਚਾਲੇ ਅੱਜ ਲਖਨਊ ਵਿੱਚ ਬੈਠਕ ਹੋਈ| ਰੂਪਾਣੀ, ਯੋਗੀ ਨੂੰ ਆਉਣ ਵਾਲੀ 31 ਅਕਤੂਬਰ ਨੂੰ ਸਟੈਚੂ ਆਫ ਯੂਨਿਟੀ ਦੇ ਉਦਘਾਟਨ ਦਾ ਸੱਦਾ ਦੇਣ ਆਏ ਸਨ|


