- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗੁਜਰਾਤ ਫਾਰਚੂਨ ਨੇ ਦਬੰਗ ਦਿੱਲੀ ਨੂੰ 31-26 ਨਾਲ ਹਰਾਇਆ
ਰੇਡਰ ਰੋਹਿਤ ਗੁਲੀਆ ਤੇ ਜੀ ਬੀ ਮੋਰੇ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਗੁਜਰਾਤ ਫਾਰਚੂਨ ਜਾਇੰਟਸ ਨੇ ਵੀਰਵਾਰ ਨੂੰ ਇੱਥੇ ਪੇਸ਼ੇਵਰ ਕਬੱਡੀ ਲੀਗ ‘ਚ ਦਬੰਗ ਦਿੱਲੀ ਕੇਸੀ ਨੂੰ 31-26 ਨਾਲ ਹਰਾਇਆ। ਮੋਰੇ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਗੁਜਰਾਤ ਦੀ ਟੀਮ ਵਲੋਂ 9 ਅੰਕ ਹਾਸਲ ਕੀਤੇ ਜਦਕਿ ਗੁਲੀਆ ਨੇ 7 ਅੰਕ ਹਾਸਲ ਕੀਤੇ। ਗੁਜਰਾਤ ਦੀ ਇਹ ਲਗਾਤਾਰ ਤੀਜੀ ਜਿੱਤੀ ਹੈ ਤੇ ਉਹ 15 ਅੰਕਾਂ ਦੇ ਨਾਲ ਦੂਜੇ ਸਥਾਨ ‘ਤੇ ਪਹੁੰਚ ਗਿਆ ਹੈ। ਚਾਰ ਮੈਚਾਂ ‘ਚ ਦਬੰਗ ਦਿੱਲੀ ਦੀ ਇਹ ਪਹਿਲੀ ਹਾਰ ਹੈ ਪਰ ਉਹ 16 ਅੰਕਾਂ ਦੇ ਨਾਲ ਚੋਟੀ ਦੇ ਸਥਾਨ ‘ਤੇ ਬਰਕਰਾਰ ਹੈ। ਪਿਛਲੇ ਸੀਜ਼ਨ ‘ਚ ਦੋਵਾਂ ਦੇ ਵਿਚ ਤਿੰਨ ਮੈਚ ਹੋਏ ਸਨ ਤੇ ਦੋਵਾਂ ਨੇ 1-1 ਮੈਚ ਜਿੱਤਿਆ ਸੀ। ਇਕ ਮੈਚ ਟਾਈ ਰਿਹਾ ਸੀ ਪਰ ਇਸ ਵਾਰ ਗੁਜਰਾਤ ਨੇ ਦਿੱਲੀ ਨੂੰ ਪਹਿਲੇ ਹੀ ਮੁਕਾਬਲੇ ‘ਚ ਹਰਾ ਦਿੱਤਾ।


