- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗੁਜਰਾਤ ਵਿੱਚ ਸੜਕ ਹਾਦਸੇ ਦੌਰਾਨ 7 ਵਿਅਕਤੀਆਂ ਦੀ ਮੌਤ
ਗੁਜਰਾਤ – ਗੁਜਰਾਤ ਦੇ ਸੁਰੇਂਦਰਨਗਰ ਜ਼ਿਲ੍ਹੇ ਵਿੱਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸੇ ਵਿੱਚ 7 ਵਿਅਕਤੀਆਂ ਦੀ ਮੌਤ ਹੋ ਗਈ ਹੈ| ਇੱਥੇ ਟਰੱਕ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ, ਜਿਸ ਕਾਰਨ 7 ਵਿਅਕਤੀਆਂ ਨੇ ਦਮ ਤੋੜ ਦਿੱਤਾ| ਸੁਰੇਂਦਰਨਗਰ ਜ਼ਿਲ੍ਹੇ ਦੇ ਡਿਪਟੀ ਸੁਪਰਡੈਂਟ ਪੀ. ਡੋਸ਼ੀ ਨੇ ਕਿਹਾ ਕਿ ਇਹ ਹਾਦਸਾ ਜ਼ਿਲ੍ਹੇ ਦੇ ਪੱਟੀ ਇਲਾਕੇ ਵਿੱਚ ਵਾਪਰਿਆ| ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉਡ ਗਏ ਅਤੇ 7 ਵਿਅਕਤੀਆਂ ਦੀ ਮੌਤ ਹੋ ਗਈ| ਉਨ੍ਹਾਂ ਦੱਸਿਆ ਪੁਲੀਸ ਜਾਂਚ ਵਿੱਚ ਜੁੱਟੀ ਹੋਈ ਹੈ ਅਤੇ ਮ੍ਰਿਤਕਾਂ ਦੀ ਪਹਿਚਾਣ ਕੀਤੀ ਜਾ ਰਹੀ ਹੈ|


