- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗੇਲ ਨੇ ਸਭ ਤੋਂ ਵੱਧ ਛੱਕੇ ਮਾਰਨ ਦਾ ਬਣਾਇਆ ਰਿਕਾਰਡ
ਨਾਟਿੰਘਮ – ਵੈਸਟ ਇੰਡੀਜ਼ ਦਾ ਧੜੱਲੇਦਾਰ ਸਲਾਮੀ ਬੱਲੇਬਾਜ਼ ਕ੍ਰਿਸ ਗੇਲ ਵਿਸ਼ਵ ਕੱਪ ਵਿੱਚ ਸਭ ਤੋਂ ਵੱਧ ਛੱਕੇ ਮਾਰਨ ਵਾਲਾ ਬੱਲੇਬਾਜ਼ ਬਣ ਗਿਆ ਹੈ। ਉਸ ਨੇ ਪਾਕਿਸਤਾਨ ਖ਼ਿਲਾਫ਼ ਅੱਜ ਇੱਥੇ ਖੇਡੇ ਗਏ ਮੈਚ ਵਿੱਚ ਇਹ ਰਿਕਾਰਡ ਬਣਾਇਆ। ਆਪਣਾ ਪੰਜਵਾਂ ਵਿਸ਼ਵ ਕੱਪ ਖੇਡ ਰਹੇ ਗੇਲ ਨੇ ਆਪਣੀ 50 ਦੌੜਾਂ ਦੀ ਪਾਰੀ ਵਿੱਚ ਤਿੰਨ ਛੱਕੇ ਮਾਰੇ ਅਤੇ ਇਸ ਤਰ੍ਹਾਂ ਹਰ ਚਾਰ ਸਾਲ ਵਿੱਚ ਹੋਣ ਵਾਲੇ ਇਸ ਟੂਰਨਾਮੈਂਟ ਵਿੱਚ ਆਪਣੇ ਛੱਕਿਆਂ ਦੀ ਗਿਣਤੀ 40 ਕਰ ਲਈ ਹੈ। ਇਸ ਤੋਂ ਪਹਿਲਾਂ ਇਹ ਰਿਕਾਰਡ ਗੇਲ ਅਤੇ ਦੱਖਣੀ ਅਫਰੀਕਾ ਦੇ ਏਬੀ ਡਿਵਿਲੀਅਰਜ਼ ਦੇ ਨਾਮ ਸੀ। ਸੰਨਿਅਸ ਲੈ ਚੁੱਕੇ ਡਿਵਿਲੀਅਰਜ਼ ਨੇ ਸਿਰਫ਼ 23 ਮੈਚਾਂ ਵਿੱਚ 37 ਛੱਕੇ ਮਾਰੇ ਸਨ, ਜਦਕਿ ਗੇਲ ਦਾ ਇਹ 27ਵਾਂ ਮੈਚ ਸੀ।


