- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਘਾਟੀ ‘ਚੋਂ ਬੁਰਹਾਨ ਵਾਨੀ ਗਰੁਪ ਦਾ ਸਫ਼ਾਇਆ
ਸ਼੍ਰੀਨਗਰ – ਦਖਣੀ ਕਸ਼ਮੀਰ ਦੇ ਜ਼ਿਲ੍ਹਾਂ ਸ਼ੋਪੀਆਂ ‘ਚ ਬੁਰਹਾਨ ਵਾਨੀ ਗਰੁਪ ਦਾ ਅੰਤਿਮ ਮੈਂਬਰ ਲਤੀਫ਼ ਟਾਈਗਰ ਅਤੇ ਉਸ ਦੇ ਦੋ ਹੋਰਨਾਂ ਸਾਥੀਆਂ ਨੂੰ ਸੁਰਖਿਆ ਬਲਾਂ ਨੇ ਮਾਰ ਮੁਕਾਇਆ ਹੈ। ਜ਼ਿਲ੍ਹੇ ਦੇ ਇਮਾਮ ਸਾਹਬ ਖੇਤਰ ਵਿਚ ਅਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਸੁਰਖਿਆ ਬਲਾਂ ਨੂੰ ਭਰੋਸੇਯੋਗ ਸੂਤਰਾਂ ਤੋਂ ਮਿਲੀ। ਫ਼ੌਜ ਦੀ 34 ਆਰਆਰ, ਸੀਆਰਪੀਐਫ ਅਤੇ ਪੁਲਿਸ ਦੇ ਐਸਓਜੀ ਜਵਾਨਾਂ ਨੇ ਸਵੇਰੇ ਤੜਕੇ ਹੀ ਇਮਾਮ ਸਾਹਬ ਦੇ ਅਡਖਰਾ ਪਿੰਡ ਵਿਚ ਘੇਰਾਬੰਦੀ ਕਰ ਕੇ ਅਤਵਾਦੀਆਂ ਦੀ ਤਲਾਸ਼ ਸ਼ੁਰੂ ਕਰ ਦਿਤੀ।


