- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਚੀਫ ਖਾਲਸਾ ਦੀਵਾਨ ਦੇ ਮੁਖੀ ਨੂੰ ਪੰਜ ਸਾਲ ਦੀ ਸਜ਼ਾ
ਅੰਮ੍ਰਿਤਸਰ – ਚੀਫ ਖਾਲਸਾ ਦੀਵਾਨ ਦੇ ਮੌਜੂਦਾ ਮੁਖੀ ਡਾ. ਸੰਤੋਖ ਸਿੰਘ ਨੂੰ ਧੋਖਾਧੜੀ ਦੇ ਮਾਮਲੇ ਵਿਚ ਅੰਮ੍ਰਿਤਸਰ ਦੀ ਅਦਾਲਤ ਨੇ ਪੰਜ ਸਾਲ ਦੀ ਸਜ਼ਾ ਸੁਣਾਈ ਹੈ। ਇਹ ਸਜ਼ਾ ਅੰਮ੍ਰਿਤਸਰ ਦੇ ਸੀ. ਜੀ. ਐਮ. ਰਵਿੰਦਰਜੀਤ ਸਿੰਘ ਬਾਜਵਾ ਵਲੋਂ ਸੁਣਾਈ ਗਈ ਹੈ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਚੀਫ ਡਾ. ਸੰਤੋਖ ਸਿੰਘ ਨੂੰ ਜੇਲ ਭੇਜ ਦਿਤਾ ਗਿਆ ਹੈ। ਡਾ. ਸੰਤੋਖ ਸਿੰਘ ਨੂੰ ਇਸੇ ਸਾਲ ਮਾਰਚ ਮਹੀਨੇ ਸੰਸਥਾ ਦੇ ਮੁਖੀ ਬਣੇ ਸਨ।


