- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਚੀਫ ਜਸਟਿਸ ਰਵੀ ਸ਼ੰਕਰ ਝਾਅ ਵਲੋਂ ਲਹਿਰਾਇਆ ਗਿਆ ਰਾਸ਼ਟਰੀ ਝੰਡਾ
ਚੰਡੀਗੜ – ਪੰਜਾਬ ਤੇ ਹਰਿਆਣਾ ਹਾਈਕੋਰਟ ਵਿਖੇ ਦੇਸ਼ ਦਾ 71ਵਾਂ ਗਣਤੰਤਰ ਦਿਵਸ ਬੜੇ ਉਤਸ਼ਾਹ ਤੇ ਸਦਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ, ਜਸਟਿਸ ਸ੍ਰੀ ਰਵੀ ਸ਼ੰਕਰ ਝਾਅ ਵਲੋਂ ਦੇਸ਼ ਦਾ ਕੌਮੀ ਝੰਡਾ ਲਹਿਰਾਇਆ ਗਿਆ।ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਮਾਰੋਹ ਦੌਰਾਨ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਤੇ ਸਾਬਕਾ ਜੱਜ ਸਾਹਿਬਾਨਾਂ ਤੋਂ ਇਲਾਵਾ, ਸੀਨੀਅਰ ਅਧਿਕਾਰੀਆਂ, ਹਾਈ ਕੋਰਟ ਦੀ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਤੇ ਸੀਨੀਅਰ ਵਕੀਲਾਂ ਵੱਲੋਂ ਵੀ ਇਸ ਗਣਤੰਤਰ ਦਿਵਸ ਦੇ ਸਮਾਰੋਹ ਵਿੱਚ ਸ਼ਿਰਕਤ ਕੀਤੀ ਗਈ।ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪਹਿਰਾਵੇ ਵਿੱਚ ਰਵਾਇਤੀ ਲੋਕ ਨਾਚ ਪੇਸ਼ ਕੀਤੇ ਗਏ।


