- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਚੀਫ਼ ਜਸਟਿਸ ਨੇ ਜੱਜਾਂ ਦੀ ਗਿਣਤੀ ਵਧਾਉਣ ਬਾਰੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
ਨਵੀਂ ਦਿੱਲੀ – ਭਾਰਤ ਦੇ ਚੀਫ਼ ਜਸਟਿਸ ਰੰਜਨ ਗੋਗੋਈ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਜੱਜਾਂ ਦੀ ਗਿਣਤੀ ਵਧਾਉਣ ਅਤੇ ਹਾਈ ਕੋਰਟਾਂ ਦੇ ਜੱਜਾਂ ਦੀ ਸੇਵਾ–ਮੁਕਤੀ ਦੀ ਉਮਰ ਵਧਾ ਕੇ 65 ਸਾਲ ਕਰਨ ਦੀ ਬੇਨਤੀ ਕੀਤੀ ਹੈ। ਚੀਫ਼ ਜਸਟਿਸ ਗੋਗੋਈ ਨੇ ਪ੍ਰਧਾਨ ਮੰਤਰੀ ਨੂੰ ਸੁਪਰੀਮ ਕੋਰਟ ਤੇ ਹਾਈ ਕੋਰਟਸ ਦੇ ਸੇਵਾ–ਮੁਕਤ ਜੱਜਾਂ ਦੀ ਸੰਵਿਧਾਨ ਦੀ ਕ੍ਰਮਵਾਰ ਧਾਰਾ 128 ਤੇ 224–ਏ ਅਧੀਨ ਨਿਯੁਕਤੀ ਕਰਨ ਦੀ ਬੇਨਤੀ ਕੀਤੀ ਹੈ, ਤਾਂ ਜੋ ਸਾਲਾਂ ਬੱਧੀ ਤੋਂ ਮੁਲਤਵੀ ਪਏ ਮੁਕੱਦਮਿਆਂ ਦਾ ਨਿਬੇੜਾ ਕੀਤਾ ਜਾ ਸਕੇ।


