- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਚੀਫ਼ ਜਸਟਿਸ ਨੇ ਹਾਈ ਕੋਰਟ ਦੇ 6 ਵਧੀਕ ਜੱਜਾਂ ਨੂੰ ਚੁਕਾਈ ਸਹੁੰ
ਚੰਡੀਗੜ – ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ, ਜਸਟਿਸ ਸ੍ਰੀ ਰਵੀ ਸ਼ੰਕਰ ਝਾਅ ਵੱਲੋਂ ਅੱਜ ਸ੍ਰੀ ਅਸ਼ੋਕ ਕੁਮਾਰ ਵਰਮਾ, ਸ੍ਰੀ ਸੰਤ ਪ੍ਰਕਾਸ਼, ਸ੍ਰੀਮਤੀ ਮੀਨਾਕਸ਼ੀ ਆਈ. ਮਹਿਤਾ, ਸ੍ਰੀ ਕਰਮਜੀਤ ਸਿੰਘ, ਸ੍ਰੀ ਵਿਵੇਕ ਪੁਰੀ ਅਤੇ ਸ੍ਰੀਮਤੀ ਅਰਚਨਾ ਪੁਰੀ ਨੂੰ ਹਾਈ ਕੋਰਟ ਦੇ ਵਧੀਕ ਜੱਜਾਂ ਵਜੋਂ ਸਹੁੰ ਚੁਕਾਈ ਗਈ।ਸਹੁੰ ਚੁੱਕ ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਰੇ ਜੱਜ, ਰਜਿਸਟਰਾਰ, ਰਜਿਸਟਰੀ ਦੇ ਅਧਿਕਾਰੀ, ਸੀਨੀਅਰ ਵਕੀਲ ਅਤੇ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਅਹੁਦੇਦਾਰ ਮੌਜੂਦ ਸਨ।


