- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਚੋਣ ਕਮਿਸ਼ਨ ਨੇ ਦੇਸ਼ ਭਰ ‘ਚੋਂ ਚੋਣ ਜ਼ਾਬਤਾ ਹਟਿਆ
ਨਵੀਂ ਦਿੱਲੀ – ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਆਦਰਸ਼ ਚੋਣ ਜ਼ਾਬਤਾ ਹਟਾ ਦਿੱਤਾ ਗਿਆ ਹੈ। ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਤੇ ਆਂਧਰਾ ਪ੍ਰਦੇਸ਼, ਸਿਕੱਮ ਅਤੇ ਅਰੁਣਾਚਲ ਪ੍ਰਦੇਸ਼ ਦੀਆਂ ਵਿਧਾਨ ਸਭ ਚੋਣਾਂ ਦੇ ਨਤੀਜਿਆਂ ਦਾ ਐਲਾਨ ਹੋਣ ਤੋਂ ਬਾਅਦ ਆਦਰਸ਼ ਚੋਣ ਜ਼ਾਬਤੇ ਨੂੰ ਤੁਰੰਤ ਹਟਾ ਦਿੱਤਾ ਗਿਆ ਹੈ। ਦੱਸ ਦੇਈਏ ਕਿ ਲੋਕ ਸਭਾ ਚੋਣਾਂ 11 ਅਪ੍ਰੈਲ ਨੂੰ ਸ਼ੁਰੂ ਹੋਈਆਂ ਸਨ। 7 ਗੇੜਾਂ ਵਿੱਚ ਹੋਈਆਂ ਚੋਣਾਂ ਤੋਂ ਬਾਅਦ 23 ਮਈ ਨੂੰ ਨਤੀਜੇ ਐਲਾਨੇ ਗਏ ਸਨ। ਲਗਪਗ ਇਕ ਤੋਂ ਡੇਢ ਮਹੀਨੇ ਤੱਕ ਆਦਰਸ਼ ਚੋਣ ਜ਼ਾਬਤਾ ਲੱਗਾ ਰਿਹਾ ਸੀ।


