- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਚੋਰ ਗਿਰੋਹ ਦੇ 3 ਮੈਂਬਰ ਕਾਬੂ-ਚੋਰੀ ਦੇ ਮੋਟਰਸਾਈਕਲ ਛੋਟਾ ਹਾਥੀ ਅਤੇ ਟੀ ਸ਼ਰਟਾਂ ਬਰਾਮਦ
ਲੁਧਿਆਣਾ – ਸੀ ਆਈ ਏ 2 ਦੀ ਪੁਲਸ ਪਾਰਟੀ ਨੇ ਮੋਤੀ ਨਗਰ ਐਵਰਸਟ ਸਕੂਲ ਟੀ ਪੁਆਇੰਟ ਕੋਲ ਨਾਕੇਬੰਦੀ ਦੌਰਾਨ ਚੋਰ ਗਿਰੋਹ ਦੇ 3 ਮੈਂਬਰਾ ਨੂੰ ਕਾਬੂ ਕਰਕੇ ਉਹਨਾਂ ਦੇ ਕਬਜ਼ੇ ਵਿਚੋਂ ਚੋਰੀ ਦੇ 2 ਮੋਟਰਸਾਈਕਲ1 ਛੋਟਾ ਹਾਥੀ ਟੈਂਪੂ 140 ਟੀ ਸ਼ਰਟਾ 65 ਸੋਫਆ ਦੇ ਕਵਰ ਬਰਾਮਦ ਕੀਤੇ ਹਨ। ਸੀ ਆਈ ਏ 2 ਇੰਚਾਰਜ ਪ੍ਰਵੀਨ ਰਣਦੇਵ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਨੂੰ ਗੁਪਤ ਸੂਚਨਾ ਮਿਲੀ ਕਿ ਮੋਤੀ ਨਗਰ ਇਲਾਕੇ ਚ ਚੋਰ ਗਿਰੋਹ ਦੇ ਮੈਬਰ ਚੋਰੀ ਕੀਤਾ ਸਮਾਨ ਵੇਚਣ ਲਈ ਜਾ ਰਹੇ ਹਨ ਉਹਨਾਂ ਨੇ ਤੁਰੰਤ ਆਪਣੀ ਪੁਲਸ ਪਾਰਟੀ ਸਮੇਤ ਮੋਤੀ ਨਗਰ ਐਵਰੈਸਟ ਸਕੂਲ ਟੀ ਪੁਆਇੰਟ ਤੇ ਨਾਕੇਬੰਦੀ ਦੌਰਾਨ ਚੋਰ ਗਿਰੋਹ ਦੇ 3 ਮੈਂਬਰਾ ਨੂੰ ਕਾਬੂ ਕਰ ਲਿਆ ਅਤੇ ਓਹਨਾ ਦੇ ਕਬਜ਼ੇ ਵਿਚੋਂ ਚੋਰੀ ਦੇ ਮੋਟਰਸਾਈਕਲ ਛੋਟਾ ਹਾਥੀ ਟੈਂਪੂ ਟੀ ਸ਼ਰਟਾ ਸੋਫੇਆ ਦੇ ਕਵਰ ਬਰਾਮਦ ਕਰ ਲਏ ਫੜੇ ਗਏ ਦੋਸ਼ੀਆਂ ਦੀ ਪਹਿਚਾਣ ਕਾਕੋਵਾਲ ਰੋਡ ਵਿਸ਼ਾਲ ਕਲੋਨੀ ਨਿਵਾਸੀ ਤਰੁਣ ਕੁਮਾਰ ਉਰਫ ਲੱਕੀ ,ਮੁੱਲਾਂਪੁਰ ਨਿਵਾਸੀ ਸੁਖਚੈਨ ਸਿੰਘ ਉਰਫ ਲਹਿਮਬਰ ਕਾਉਂਕੇ ਕਲਾ ਨਿਵਾਸੀ ਵਿਕੀ ਕੁਮਾਰ ਵਜੋਂ ਹੋਈ ਪੁਲਸ ਨੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਉਹਨਾਂ ਨੂੰ ਅੱਜ ਕੋਰਟ ਚ ਪੇਸ਼ ਕਰਕੇ ਉਹਨਾਂ ਦਾ ਰਿਮਾਂਡ ਹਾਸਿਲ ਕੀਤਾ ਅਤੇ ਦੋਸ਼ੀਆਂ ਕੋਲੋ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।


