- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਚੰਗੀ ਅਕੈਡਮਿਕ ਸਿੱਖਿਆ ਵਾਲੇ ਬੱਚਿਆਂ ਦਾ ਭਵਿੱਖ ਵਿਦੇਸ਼ਾਂ ’ਚ ਸੁਨਹਿਰੀ : ਸੁਖਵਿੰਦਰ ਤਹਿਦਿਲ
ਸੰਗਰੂਰ – ਵਿਦੇਸ਼ਾਂ ਵਿਚ ਉਚੇਰੀ ਸਿਖਿਆ ਪ੍ਰਾਪਤ ਕਰਨ ਲਈ ਵਿਦੇਸ਼ ਜਾਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਮਾਰਗ ਦਰਸ਼ਨ ਕਰਦਿਆਂ ਤਹਿਦਿਲ ਅਕੈਡਮੀ ਦੇ ਮੁਖੀ ਸੁਖਵਿੰਦਰ ਸਿੰਘ ਤਹਿਦਿਲ ਨੇ ਕਿਹਾ ਕਿ ਐਥੇ ਦੇਸ਼ ਵਿਚ ਚੰਗੀ ਅਕੈਡਮਿਕ ਸਿਖਿਆ ਪ੍ਰਾਪਤ ਬਚਿਆਂ ਦਾ ਭਵਿਖ ਵਿਦੇਸ਼ ਵਿਚ ਸੁਨਹਿਰੀ ਹੈ ਇਸ ਲਈ ਬਚਿਆਂ ਦੇ 12 ਵੀਂ ਤਕ ਦੀ ਪੜ੍ਹਾਈ ਵਿਚ ਚੰਗੇ ਨੰਬਰ ਆਉਣੇ ਬਹੁਤ ਜਰੂਰੀ ਹਨ ਤੇ ਚੰਗੇ ਵਿਸਿਆਂ ਨਾਲ ਹੀ 12 ਵੀਂ ਕਲਾਸ ਪਾਸ ਕੀਤੀ ਜਾਵੇ । ਸਥਨਕ ਜਿਲ੍ਹਾ ਲਾਇਬ੍ਰੇਰੀ ਵਿਚ ਕਰਵਾਏੇ ਇਕ ਮਹੀਨਾਵਾਰ ਨੁਕੜ? ਨਾਟਕ ਪ੍ਰੋਗਰਾਮ ਵਿਚ ਇਕਤਰ ਵਿਦਿਆਰਥੀਆਂ ਨੂੰ ਵਿਦੇਸ਼ਾਂ ਵਿਚ ਹੋਣ ਵਾਲੀ ਪੜ੍ਹਾਈ ਪ੍ਰਤੀ ਜਾਗਰੂਕ ਕਰਦਿਆਂ ਸੁਖਵਿੰਦਰ ਸਿੰਘ ਨੇ ਕਿਹਾ ਦੇ ਵਿਦੇਸ਼ਾਂ ਵਿਚ ਜਾਣ ਦੇ ਚਾਹਵਾਨ ਵਿਦਿਆਰਥੀ ਆਪਣੀ 12 ਵੀਂ ਤਕ ਦੀ ਪੜ੍ਹਾਈ ਚੰਗੇ ਵਿਸ਼ਿਆਂ ਨਾਲ ਅਤੇ ਚੰਗੀਆਂ ਵਿਦਿਅਕ ਸੰਸਥਾਵਾਂ ਤੋਂ ਕਰਕੇ ਚੰਗੇ ਨੰਬਰ ਹਾਸਲ ਕਰਨ ਤਾਂ ਜੋ ਵਿਦੇਸ਼ੀ ਸਿਖਿਅਕ ਸੰਸਥਾਵਾਂ ਉਹਨਾਂ ਨੂੰ ਪਹਿਲ ਦੇ ਅਧਾਰ ਤੇ ਅਪਨਾਉਣ । ਵਿਦੇਸ਼ ਜਾਣ ਦੇ ਚਾਹਵਾਨ ਲੋਕਾਂ ਨੂੰ ਜਾਗਰੂਕ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਇਸ ਧੰਦੇ ਵਿਚ ਕਾਫ਼ੀ ਠਗ ਕਿਸਮ ਦੇ ਲੋਕ ਆ ਗਏ ਇਸ ਲਈ ਕਿਸੇ ਵੀ ਏਜੈਂਟ ਦੀਆਂ ਸਬਜ ਬਾਗੀ ਗਲਾਂ ਵਿਚ ਨਾ ਆ ਕੇ ਅਪਣੇ ਕੇਸ਼ ਨੂੰ ਪੂਰੀ ਤਰ੍ਹਾਂ ਘੋਖ ਪੜਤਾਲ ਕਰਕੇ ਹੀ ਆਪਣਾ ਫੈਸਲਾ ਲਵੋ ।


