- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਚੰਗੀ ਤਰ੍ਹਾਂ ਕੰਮ ਕਰ ਰਿਹਾ ਹੈ ਆਰਬਿਟਰ: ਇਸਰੋ ਚੀਫ
ਬੈਂਗਲੁਰੂ – ਇਸਰੋ ਚੀਫ ਕੇ. ਸਿਵਾਨ ਨੇ ਚੰਦਰਯਾਨ-2 ਨੂੰ ਲੈ ਕੇ ਕਿਹਾ ਹੈ ਕਿ ਆਰਬਿਟਰ ਠੀਕ ਤਰ੍ਹਾਂ ਕੰਮ ਕਰ ਰਿਹਾ ਹੈ| ਸਾਰੀਆਂ ਚੀਜ਼ਾਂ ਚੰਗੀ ਤਰ੍ਹਾਂ ਕੰਮ ਕਰ ਰਹੀਆਂ ਹਨ| ਇਕ ਰਾਸ਼ਟਰੀ ਪੱਧਰ ਕਮੇਟੀ ਵਿਸ਼ਲੇਸ਼ਣ ਕਰ ਰਹੀ ਹੈ ਕਿ ਕਿਸ ਕਾਰਨ ਲੈਂਡਰ ਨਾਲ ਸੰਪਰਕ ਟੁੱਟਿਆ ਸੀ| ਸਿਵਾਨ ਨੇ ਕਿਹਾ ਕਿ ਆਰਬਿਟਰ ਚੰਗੀ ਤਰ੍ਹਾਂ ਨਾਲ ਕੰਮ ਕਰ ਰਿਹਾ ਹੈ| ਹਰ ਤਰ੍ਹਾਂ ਦੇ ਆਪਰੇਸ਼ਨ ਸ਼ੁਰੂ ਹੋ ਗਏ ਹਨ ਅਤੇ ਇਹ ਸਾਰੇ ਠੀਕ ਤਰ੍ਹਾਂ ਨਾਲ ਕੰਮ ਕਰ ਰਹੇ ਹਨ| ਉਹਨਾਂ ਨੂੰ ਲੈਂਡਰ ਤੋਂ ਕੋਈ ਸਿਗਨਲ ਨਹੀਂ ਮਿਲਿਆ ਹੈ ਪਰ ਆਰਬਿਟਰ ਬਹੁਤ ਚੰਗਾ ਕੰਮ ਕਰ ਰਿਹਾ ਹੈ| ਨਾਲ ਹੀ ਇਕ ਰਾਸ਼ਟਰੀ ਪੱਧਰ ਦੀ ਕਮੇਟੀ ਹੁਣ ਵਿਸ਼ਲੇਸ਼ਣ ਕਰ ਰਹੀ ਹੈ ਕਿ ਅਸਲ ਵਿੱਚ ਲੈਂਡਰ ਨਾਲ ਕੀ ਗਲਤ ਹੋਇਆ ਸੀ, ਜਿਸ ਕਾਰਨ ਸੰਪਰਕ ਟੁੱਟ ਗਿਆ|ਉਨ੍ਹਾਂ ਨੇ ਅੱਗੇ ਕਿਹਾ ਕਿ ਹੋ ਸਕਦਾ ਹੈ ਕਿ ਕਮੇਟੀ ਵਲੋਂ ਰਿਪੋਰਟ ਪੇਸ਼ ਕਰਨ ਤੋਂ ਬਾਅਦ ਅਸੀਂ ਭਵਿੱਖ ਦੀ ਯੋਜਨਾ ਤੇ ਕੰਮ ਕਰਾਂਗੇ| ਇਸ ਕੰਮ ਲਈ ਜ਼ਰੂਰੀ ਮਨਜ਼ੂਰੀ ਅਤੇ ਹੋਰ ਪ੍ਰਕਿਰਿਆ ਦੀ ਲੋੜ ਹੁੰਦੀ ਹੈ| ਅਸੀਂ ਉਸ ਤੇ ਕੰਮ ਕਰ ਰਹੇ ਹਾਂ|


