- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜਗਰਾਉਂ ਪੁਲਿਸ ਨੇ ਹੈਰੋਇਨ ਤਸਕਰ ਫੜੇ
ਜਗਰਾਉਂ – ਸ੍ਰੀ ਵਰਿੰਦਰ ਸਿੰਘ ਬਰਾੜ ਪੀ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਲੁਧਿਆਣਾ (ਦਿਹਾਤੀ) ਅਤੇ ਮੈਡਮ ਪ੍ਰਭਜੋਤ ਕੌਰ ਡੀ.ਐਸ.ਪੀ. ਸਬ ਡਵੀਜ਼ਨ ਜਗਰਾਉਂ ਦੁਆਰਾ ਚਲਾਈ ਗਈ ਨਸ਼ਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਦੌਰਾਨ ਇੰਸਪੈਕਟਰ ਰਸ਼ਮਿੰਦਰ ਸਿੰਘ ਸਿੱਧੂ ਮੁੱਖ ਅਫਸਰ ਥਾਣਾ ਸਿਧਵਾਂ ਬੇਟ ਦੀ ਨਿਗਰਾਨੀ ਹੇਠ ਸ. ਥ. ਸੁਖਮੰਦਰ ਸਿੰਘ ਇੰਚਾਰਜ ਚੌਕੀ ਗਿੱਦੜਵਿੰਡੀ ਨੇ ਦੇਸੀ ਕੁਲਵਿੰਦਰ ਸਿੰਘ ਉਰਫ ਰਿੰਪਾ ਪੁੱਤਰ ਸੁਖਦੇਵ ਸਿੰਘ ਕੌਮ ਰਾਏ ਸਿੱਖ ਵਾਸੀ ਰਣਜੀਤਗੜ੍ਹ ਬਾਦਰਾ ਥਾਣਾ ਸਰਦੂਲਗੜ੍ਹ ਮਾਨਸਾ ਪਾਸੋਂ 100 ਗ੍ਰਾਮ ਹੈਰੋਇਨ ਅਤੇ ਖੁਸ਼ਬਾਗ ਸਿੰਘ ਉਰਫ ਖੁਸ਼ੀਆ ਪੁੱਤਰ ਗੁਰਦੇਵ ਸਿੰਘ ਕੌਮ ਜੱਟ ਸਿੱਖ ਵਾਸੀ ਸੂਰਤੀਆ ਥਾਣਾ ਰੋੜੀ ਜਿਲ੍ਹਾ ਸਰਸਾ ਹਰਿਆਣਾ ਪਾਸੋਂ 50 ਗ੍ਰਾਮ ਹੈਰੋਇਨ ਬਰਾਮਦ ਕਰਕੇ ਮੁਕੱਦਮਾ ਨੰ. 315 ਮਿਤੀ 1-12-18 ਅ/ਧ 21-61-85 ਐਨ.ਡੀ.ਪੀ.ਐਸ. ਐਕਟ ਥਾਣਾ ਸਿਧਵਾ ਬੇਟ ਦਰਜ ਰਜਿਸਟਰ ਕੀਤਾ ਗਿਆ। ਇਨ੍ਹਾਂ ਦੋਸ਼ੀਆਂ ਪਾਸੋਂ 150 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ ਜਿਨ੍ਹਾਂ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਪੁਛਗਿੱਛ ਕੀਤੀ ਜਾਵੇਗੀ। ਜਿਨ੍ਹਾਂ ਪਾਸੋਂ ਹੋਰ ਬ੍ਰਾਮਦਗੀ ਹੋਣ ਦੀ ਆਸ ਹੈ।


