- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜਾਨ ਦੇ ਦੇਵਾਂਗੀ, ਪਰ ਸਮਝੌਤਾ ਨਹੀਂ ਕਰਾਂਗੀ : ਮਮਤਾ ਬੈਨਰਜੀ
ਕੋਲਕਾਤਾ – ਪਛਮੀ ਬੰਗਾਲ ਦੀ ਮੁਖ ਮੰਤਰੀ ਮਮਤਾ ਬੈਨਰਜੀ ਦਾ ਕਹਿਣਾ ਹੈ ਕਿ ਉਹ ਜਾਨ ਦੇ ਦੇਣਗੇ, ਪਰ ਸਮਝੌਤਾ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਜਦੋਂ ਟੀ.ਐਮ.ਸੀ ਵਰਕਰਾਂ ਨੂੰ ਹਥ ਲਗਾਇਆ ਗਿਆ ਤਾਂ ਉਹ ਸੜਕਾਂ ’ਤੇ ਨਹੀਂ ਉਤਰੇ, ਪਰੰਤੂ ਉਨ੍ਹਾਂ ਨੂੰ ਉਸ ਸਮੇਂ ਗ਼ੁਸਾ ਆਇਆ, ਜਦੋਂ ਕੋਲਕਾਤਾ ਦੇ ਪੁਲਿਸ ਕਮਿਸ਼ਨਰ ਦੀ ਕੁਰਸੀ ਦਾ ਅਪਮਾਨ ਕੀਤਾ ਗਿਆ। ਇਸ ਤੋਂ ਪਹਿਲਾਂ ਮੁਖ ਮੰਤਰੀ ਨੇ ਸੀ.ਬੀ.ਆਈ. ਦੀ ਕਾਰਵਾਈ ਦੇ ਵਿਰੋਧ ’ਚ ਬੀਤੀ ਰਾਤ ਕੋਲਕਾਤਾ ਦੇ ਮੈਟਰੋ ਸਿਨੇਮਾ ਬਾਹਰ ਧਰਨਾ ਦਿੱਤਾ ਅਤੇ ਸਾਰੀਆਂ ਸੁਰਖਿਆ ਏਜੰਸੀਆਂ ਨੂੰ ਅਪੀਲ ਕੀਤੀ ਕਿ ਮੋਦੀ ਸਰਕਾਰ ਵਿਰੁਧ ਇਕਜੁਟ ਹੋ ਜਾਣ।


