- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜਿਮਨੀ ਚੋਣਾਂ 2019: ਭਾਰਤੀ ਚੋਣ ਕਮਿਸਨ ਵੱਲੋਂ ਪ੍ਰਜਾਈਡਿੰਗ ਅਤੇ ਪੋਲਿੰਗ ਅਫ਼ਸਰਾਂ ਨੂੰ 22 ਅਕਤੂਬਰ ਦੀ ਛੁੱਟੀ
ਚੰਡੀਗੜ – ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਬ ਰਾਜ ਦੇ ਚਾਰ ਵਿਧਾਨ ਸਭਾ ਹਲਕਿਆ ਲਈ ਹੋ ਰਹੀਆਂ ਜਿਮਨੀ ਚੋਣਾਂ ਦੇ ਮੱਦੇਨਜਰ ਪ੍ਰਜਾਈਡਿੰਗ ਅਤੇ ਪੋਲਿੰਗ ਅਫ਼ਸਰਾਂ ਨੂੰ 22 ਅਕਤੂਬਰ 2019 ਦੀ ਛੁੱਟੀ ਦਾ ਐਲਾਨ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਚਾਰ ਵਿਧਾਨ ਸਭਾ ਹਲਕਿਆਂ ਦੇ ਪ੍ਰਜਾਈਡਿੰਗ ਅਤੇ ਪੋਲਿੰਗ ਅਫ਼ਸਰ ਜੇਕਰ ਵੋਟਾਂ ਵਾਲੇ ਦਿਨ ਤੋਂ ਅਗਲੇ ਦਿਨ ਆਪਣੇ ਦਫ਼ਤਰ ਵਿੱਚ ਰਿਪੋਰਟ ਨਹੀਂ ਕਰਦੇ ਤਾਂ ਉਹਨਾਂ ਨੂੰ ਡਿਊਟੀ ਤੋਂ ਗੈਰ ਹਾਜ਼ਰ ਨਹੀਂ ਮੰਨਿਆ ਜਾਵੇਗਾ।


