- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੋਨਲ ਮੁਕਾਬਲਿਆਂ ਵਿੱਚ ਸੰਤ ਈਸ਼ਰ ਸਿੰਘ ਸਕੂਲ ਦੀ ਵਾਲੀਵਾਲ ਟੀਮ ਨੇ ਜਿੱਤਿਆ ਪਹਿਲਾ ਸਥਾਨ
ਐਸ. ਏ. ਐਸ ਨਗਰ – ਜਿਲਾ ਸਿੱਖਿਆ ਅਫਸਰ (ਸ.ਬ.) ਮੁਹਾਲੀ ਵਲੋਂ ਕਰਵਾਏ ਗਏ ਜੋਨਲ ਮੁਕਾਬਲਿਆਂ ਵਿੱਚ ਸੰਤ ਈਸ਼ਰ ਸਿੰਘ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 70 , ਮੁਹਾਲੀ ਦੀ ਲੜਕਿਆਂ ਦੀ ਵਾਲੀਬਾਲ ਟੀਮ ਨੇ ਸੋਹਾਣਾ ਜ਼ੋਨ ਵਿੱਚ 19 ਸਾਲ ਉਮਰ ਵਰਗ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ| ਸਕੂਲ ਦੇ ਬੁਲਾਰੇ ਨੇ ਦੱਸਿਆ ਕਿ ਇਸਦੇ ਨਾਲ ਸਕੂਲ ਦੀ ਲੜਕਿਆਂ ਦੀ ਵਾਲੀਬਾਲ ਟੀਮ ਨੇ 17 ਸਾਲ ਉਮਰ ਵਰਗ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ|


