- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੋਹਾਨ ਬੋਥਾ ਨੇ ਕ੍ਰਿਕਟ ਤੋਂ ਲਈ ਵਿਦਾਈ
ਹੋਬਰਟ – ਦੱਖਣੀ ਅਫਰੀਕਾ ਦੇ ਸਾਬਕਾ ਹਰਫ਼ਨਮੌਲਾ ਕ੍ਰਿਕਟ ਖਿਡਾਰੀ ਜੋਹਾਨ ਬੋਥਾ ਨੇ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਵਿਦਾਇਗੀ ਲੈਣ ਦਾ ਐਲਾਨ ਕਰ ਦਿੱਤਾ ਹੈ। ਬੋਥਾ ਦੀ ਆਸਟਰੇਲਿਆਈ ਟੀ-20 ਲੀਗ ਟੀਮ ਹੋਬਰਟ ਹਰੀਕੇਨਜ਼ ਨੇ ਬੁੱਧਵਾਰ ਰਾਤ ਨੂੰ ਇਸ ਦਾ ਐਲਾਨ ਕੀਤਾ ਹੈ। ਇਸ ਐਲਾਨ ਅਨੁਸਾਰ ਬੋਥਾ ਨੇ ਸਰੀਰਕ ਥਕਾਵਟ ਹੋਣਾ ਕ੍ਰਿਕਟ ਤੋਂ ਵਿਦਾਈ ਪਿੱਛੇ ਕਾਰਨ ਦੱਸਿਆ ਹੈ।ਦੱਖਣੀ ਅਫਰੀਕਾ ਦੇ ਲਈ ਬੋਥਾ ਨੇ 2005 ਤੋਂ 2012 ਤੱਕ ਪੰਜ ਟੈਸਟ, 78 ਇੱਕ ਰੋਜ਼ਾ ਤੇ 40 ਟਵੰਟੀ-20 ਮੈਚ ਖੇਡੇ ਹਨ।


