- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੋ ਸਾਡੇ ਨਾਲ ਟਕਰਾਏਗਾ ਉਹ ਚੂਰ-ਚੂਰ ਹੋ ਜਾਵੇਗਾ : ਮਮਤਾ ਬੈਨਰਜੀ
ਕੋਲਕਾਤਾ – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਬੁੱਧਵਾਰ ਨੂੰ ਈਦ ਮੌਕੇ ਲੋਕਾਂ ਨੂੰ ਮੁਬਾਰਕਬਾਦ ਦਿੱਤੀ। ਇਸ ਦੌਰਾਨ ਉਨ੍ਹਾਂ ਵਿਰੋਧੀ ਪਾਰਟੀਆਂ, ਖ਼ਾਸਕਰ ਕੇਂਦਰ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ, ‘ਬੰਗਾਲ ‘ਚ ਕਿਸੇ ਨੂੰ ਡਰਨ ਦੀ ਜ਼ਰੂਰਤ ਨਹੀਂ ਹੈ। ਅਸੀਂ ਹਿੰਦੂ-ਮੁਸਲਿਮ, ਸਿੱਖ ਅਤੇ ਈਸਾਈ ਸਾਰੇ ਧਰਮਾਂ ਦੀ ਰੱਖਿਆਂ ਕਰਾਂਗੇ… ਜੋ ਸਾਡੇ ਨਾਲ ਟਕਰਾਏਗਾ ਉਹ ਚੂਰ-ਚੂਰ ਹੋ ਜਾਵੇਗਾ।’ ਮਮਤਾ ਬੈਨਰਜੀ ਨੇ ਕਿਹਾ, ‘ਤਿਆਗ ਦਾ ਨਾਂ ਹੈ ਹਿੰਦੂ, ਇਮਾਨ ਦਾ ਨਾਂ ਹੈ ਮੁਸਲਮਾਨ, ਪਿਆਰ ਦਾ ਨਾਂ ਹੈ ਈਸਾਈ, ਸਿੱਖਾਂ ਦਾ ਨਾਂ ਹੈ ਬਲਿਦਾਨ, ਇਹ ਹੈ ਸਾਡਾ ਪਿਆਰਾ ਹਿੰਦੁਸਤਾਨ…। ਇਸ ਦੀ ਰੱਖਿਆ ਅਸੀਂ ਲੋਕ ਕਰਾਂਗੇ, ਜੋ ਸਾਡੇ ਨਾਲ ਟਕਰਾਏਗਾ ਉਹ ਚੂਰ-ਚੂਰ ਹੋ ਜਾਵੇਗਾ। ਇਹੀ ਸਾਡਾ ਸਲੋਗਨ ਹੈ।’


