- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੰਮੂ-ਕਸ਼ਮੀਰ : ਗ੍ਰਨੇਡ ਹਮਲੇ ਵਿੱਚ ਚਾਰ ਨਾਗਰਿਕ ਜ਼ਖਮੀ
ਸ੍ਰੀਨਗਰ – ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੁਰਾ ਇਲਾਕੇ ਵਿੱਚ ਅੱਤਵਾਦੀਆਂ ਵੱਲੋਂ ਪੁਲੀਸ ਪਾਰਟੀ ਤੇ ਕੀਤੇ ਗ੍ਰਨੇਡ ਹਮਲੇ ਵਿੱਚ ਚਾਰ ਨਾਗਰਿਕ ਜ਼ਖਮੀ ਹੋਏ ਹਨ| ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਨੇ ਜ਼ਿਲ੍ਹੇ ਦੇ ਪੁਲੀਸ ਦਫ਼ਤਰ ਦੇ ਮੁੱਖ ਗੇਟ ਵੱਲ ਗ੍ਰਨੇਡ ਸੁੱਟਿਆ ਸੀ, ਪਰ ਇਹ ਗ੍ਰਨੇਡ ਮਿਥੇ ਟੀਚੇ ਤੋਂ ਖੁੰਝ ਕੇ ਸੜਕ ਤੇ ਫਟਿਆ| ਇਸ ਹਮਲੇ ਵਿੱਚ ਚਾਰ ਨਾਗਰਿਕ ਜ਼ਖਮੀ ਹੋ ਗਏ ਜਿਨ੍ਹਾਂ ਵਿੱਚੋਂ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ|


