- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੰਮੂ-ਕਸ਼ਮੀਰ ‘ਚ ਗ੍ਰਨੇਡ ਹਮਲਾ-2 ਜਵਾਨ ਜ਼ਖ਼ਮੀ
ਸ੍ਰੀਨਗਰ – ਜੰਮੂ ਕਸ਼ਮੀਰ ‘ਚ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀ.ਆਰ.ਪੀ.ਐਫ.) ਦੇ ਜਵਾਨਾਂ ਉੱਤੇ ਗ੍ਰਨੇਡ ਨਾਲ ਹਮਲਾ ਕੀਤਾ ਗਿਆ। ਇਹ ਘਟਨਾ ਸ੍ਰੀਨਗਰ ਦੇ ਲਾਲ ਚੌਕ ‘ਤੇ ਪ੍ਰਤਾਪ ਪਾਰਕ ‘ਚ ਵਾਪਰੀ। ਇਸ ਹਮਲੇ ‘ਚ 2 ਨਾਗਰਿਕ ਅਤੇ 2 ਸੁਰੱਖਿਆ ਬਲ ਦੇ ਜਵਾਨ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਅੱਤਵਾਦੀਆਂ ਦੀ ਤਲਾਸ਼ ‘ਚ ਸਰਚ ਮੁਹਿੰਮ ਚਲਾਈ ਜਾ ਰਹੀ ਹੈ।


