- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੰਮੂ-ਕਸ਼ਮੀਰ ’ਚ ਨੈਸ਼ਨਲ ਕਾਨਫਰੈਂਸ ਨੇਤਾ ਦੇ ਘਰ ’ਤੇ ਅੱਤਵਾਦੀ ਹਮਲਾ
ਸ਼੍ਰੀਨਗਰ – ਸੁਰਖਿਆ ਬਲਾਂ ਅਤੇ ਆਗੂਆਂ ’ਤੇ ਹਮਲਾ ਕਰਨ ਦਾ ਅਤਵਾਦੀਆਂ ਵਲੋਂ ਕੋਈ ਵੀ ਮੌਕਾ ਛਡਿਆ ਨਹੀਂ ਜਾ ਰਿਹਾ ਹੈ।ਕਸ਼ਮੀਰ ਦੇ ਪੁਲਵਾਮਾ ’ਚ ਮੁਰਾਨ ’ਚ ਅਤਵਾਦੀਆਂ ਨੇ ਨੈਸ਼ਨਲ ਕਾਨਫਰੰਸ ਪਾਰਟੀ ਦੇ ਆਗੂ ਗੁਲਾਮ ਨਿਜ਼ਾਮੁਦੀਨ ਦੇ ਘਰ ’ਤੇ ਅੱਜ ਹਮਲਾ ਕਰ ਦਿੱਤਾ।ਇਹ ਹਮਲਾ ਘਰ ਦੇ ਬਾਹਰ ਬਣੀ ਪੁਲਸ ਪੋਸਟ ’ਤੇ ਕੀਤਾ ਗਿਆ, ਜਿਸ ਦੌਰਾਨ 1 ਪੁਲਿਸ ਕਰਮਚਾਰੀ ਦਮੀ ਮੌਤ ਹੋ ਗਈ ਤੇ ਇੱਕ ਜ਼ਖਮੀ ਹੈ।


