- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੰਮੂ-ਕਸ਼ਮੀਰ ‘ਚ ਫ਼ੌਜ ਦੇ ਵਾਹਨ ਨਾਲ ਟਕਰਾਈ ਕਾਰ-3 ਦੀ ਮੌਤ-ਕਈ ਜ਼ਖ਼ਮੀ
ਸ੍ਰੀਨਗਰ – ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ‘ਚ ਘਾਘਵਾਲ ਵਿੱਚ ਬੀਤੀ ਰਾਤ ਇੱਕ ਕਾਰ ਦੇ ਫੌਜ ਦੇ ਵਾਹਨ ਨਾਲ ਟਕਰਾਅ ਜਾਣ ਕਾਰਨ ਇੱਕ ਔਰਤ ਸਣੇ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 4 ਹੋਰ ਜ਼ਖ਼ਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਰਾਤ ਕਰੀਬ 1.20 ਵਜੇ ਇੱਕ ਕਾਰ ਨੇ ਫੌਜ ਦੇ ਵਾਹਨ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਵੈਨ ਸਵਾਰ ਤਿੰਨ ਲੋਕਾਂ ਨੇ ਘਟਨਾ ਵਾਲੀ ਥਾਂ ‘ਤੇ ਹੀ ਦਮ ਤੋੜ ਦਿੱਤਾ, ਜਦੋਂ ਕਿ ਚਾਰ ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਸਥਾਨਕ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ।


