- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੰਮੂ-ਕਸ਼ਮੀਰ ਦੇ ਨਵੇਂ ਰਾਜਪਾਲ ਨੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ – ਜੰਮੂ-ਕਸ਼ਮੀਰ ਦੇ ਨਵੇਂ ਰਾਜਪਾਲ ਸੱਤਿਆਪਾਲ ਮਲਿਕ ਨੇ ਸੋਮਵਾਰ ਨੂੰ ਇਥੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਅਧਿਕਾਰਤ ਸੂਤਰਾਂ ਨੇ ਇਨ੍ਹਾਂ ਦੋਵਾਂ ਮੁਲਾਕਾਤਾਂ ਨੂੰ ਸ਼ਿਸ਼ਟਾਚਾਰੀ ਮੁਲਾਕਾਤ ਕਰਾਰ ਦਿੱਤਾ। ਸ਼੍ਰੀ ਮਲਿਕ ਨੇ ਅੱਤਵਾਦ ਨਾਲ ਜੂਝ ਰਹੇ ਸੂਬੇ ਦੀ ਕਮਾਨ 23 ਅਗਸਤ ਨੂੰ ਸੰਭਾਲੀ ਸੀ ਅਤੇ ਉਨ੍ਹਾਂ ਵਲੋਂ ਸ਼੍ਰੀ ਐੱਨ. ਐੱਨ. ਵੋਹਰਾ ਕੋਲੋਂ ਜ਼ਿੰਮੇਵਾਰੀ ਸੰਭਾਲਣ ਮਗਰੋਂ ਉਨ੍ਹਾਂ ਦੀ ਰਾਜਧਾਨੀ ਦਿੱਲੀ ਦੀ ਇਹ ਪਹਿਲੀ ਯਾਤਰਾ ਹੈ। ਅਜੇ ਜੰਮੂ-ਕਸ਼ਮੀਰ ‘ਚ ਰਾਜਪਾਲ ਦਾ ਸ਼ਾਸਨ ਲਾਗੂ ਹੈ।


