- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੰਮੂ-ਕਸ਼ਮੀਰ ਵਿੱਚ ਫਿਰ ਲੱਗੇ ਭੂਚਾਲ ਦੇ ਝਟਕੇ
ਸ਼੍ਰੀਨਗਰ – ਸ਼੍ਰੀਨਗਰ ਵਿੱਚ ਅੱਜ ਭੂਚਾਲ ਆਇਆ ਅਤੇ ਰਿਕਟਰ ਪੈਮਾਨੇ ਵਿੱਚ ਇਸ ਦੀ ਤੀਬਰਤਾ 3.0 ਮਾਪੀ ਗਈ| ਅਧਿਕਾਰੀਆਂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਭੂਚਾਲ ਨਾਲ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਆਈ ਹੈ| ਆਫਤ ਪ੍ਰਬੰਧਨ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ ਜੰਮੂ-ਕਸ਼ਮੀਰ ਵਿੱਚ ਇਹ ਦੂਜਾ ਭੂਚਾਲ ਹੈ| ਦੋਹਾਂ ਭੂਚਾਲਾਂ ਵਿੱਚੋਂ ਅੱਜ ਦਾ ਪਹਿਲਾ ਭੂਚਾਲ 8:21 ਵਜੇ ਆਇਆ| ਭੂਚਾਲ ਦਾ ਕੇਂਦਰ ਪੁਰਾਣੇ ਸ਼ਹਿਰ ਵਿੱਚ 10 ਕਿਲੋਮੀਟਰ ਦੀ ਡੂੰਘਾਈ ਵਿੱਚ ਕੇਂਦਰਤ ਸੀ| ਉਨ੍ਹਾਂ ਨੇ ਦੱਸਿਆ ਕਿ ਹੁਣ ਤਕ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ|


