- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੰਮੂ-ਕਸ਼ਮੀਰ ਵਿੱਚ ਬਰਫ ਦੀ ਲਪੇਟ ਵਿੱਚ ਆਈ ਫੌਜ ਦੀ ਚੌਂਕੀ ਇਕ ਜਵਾਨ ਦੀ ਮੌਤ, ਦੋ ਜ਼ਖਮੀ
ਸ਼੍ਰੀਨਗਰ – ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿਚ ਫ਼ੌਜ ਦੀ ਇਕ ਚੌਕੀ ਦੇ ਬਰਫ ਖਿਸਕਣ ਕਾਰਨ ਲਪੇਟ ਵਿੱਚ ਆਉਣ ਨਾਲ ਇਕ ਫ਼ੌਜੀ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ| ਅਧਿਕਾਰੀਆਂ ਨੇ ਦੱਸਿਆ ਕਿ ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਤੰਗਧਾਰ ਇਲਾਕੇ ਵਿਚ ਕੰਟਰੋਲ ਰੇਖਾ ਕੋਲ ਰੋਸ਼ਨ ਪੋਸਟ ਵਿੱਚ ਫੌਜ ਦੀ ਇਕ ਚੌਂਕੀ ਬੀਤੀ ਰਾਤ ਬਰਫ ਦੀ ਲਪੇਟ ਵਿਚ ਆ ਗਈ| ਉਨ੍ਹਾਂ ਨੇ ਦੱਸਿਆ ਕਿ ਹਾਦਸੇ ਵਿਚ ਫੌਜ ਦੇ ਇਕ ਜਵਾਨ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ| ਉਨ੍ਹਾਂ ਦੱਸਿਆ ਕਿ ਜ਼ਖਮੀ ਫ਼ੌਜੀਆਂ ਨੂੰ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈ|


