- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਝੂਲਨ 300 ਵਿਕਟਾਂ ਲੈਣ ਵਾਲੀ ਪਹਿਲੀ ਮਹਿਲਾ ਕ੍ਰਿਕਟਰ ਬਣੀ
ਭਾਰਤੀ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ 300 ਇੰਟਰਨੈਸ਼ਨਲ ਵਿਕਟਾਂ ਲੈਣ ਵਾਲੀ ਪਹਿਲੀ ਮਹਿਲਾ ਕ੍ਰਿਕਟਰ ਬਣ ਗਈ ਹੈ। ਝੂਲਨ ਦੇ ਨਾਂ ਵਨ ਡੇ, ਟੈਸਟ ਤੇ ਟੀ-20 ਕ੍ਰਿਕਟ ਵਿਚ ਕੁਲ ਮਿਲਾ ਕੇ 301 ਵਿਕਟਾਂ ਦਰਜ ਹੋ ਗਈਆਂ ਹਨ। ਬੀਤੇ ਮਹੀਨੇ ਟੀ-20 ਕ੍ਰਿਕਟ ਤੋਂ ਸੰਨਿਆਸ ਲੈਣ ਵਾਲੀ ਝੂਲਨ ਗੋਸਵਾਮੀ ਤੋਂ ਬਾਅਦ ਰਿਕਾਰਡ ਦੀ ਇਸ ਲਿਸਟ ‘ਚ ਵੈਸਟਇੰਡੀਜ਼ ਦੀ ਗੇਂਦਬਾਜ਼ ਅਨਿਸਾ ਮੁਹੰਮਦ ਦਾ ਨਾਂ ਆਉਂਦਾ ਹੈ, ਜਿਹੜੀ 252 ਵਿਕਟਾਂ ਲੈ ਚੁੱਕੀ ਹੈ। ਇਸ ਤੋਂ ਬਾਅਦ ਆਸਟਰੇਲੀਆ ਦੀ ਐਲਿਸ ਪੇਰੀ (244), ਕੈਥਰੀਨ ਫਿਟਜਪੈਟ੍ਰਿਕ (240), ਜੈਨੀ ਗਨ (239) ਦਾ ਨਾਂ ਆਉਂਦਾ ਹੈ।


