- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਝੋਨੇ ਦੀ ਖ਼ਰੀਦ ਨੇ ਪਾਰ ਕੀਤਾ 1 ਲੱਖ ਦਾ ਅੰਕੜਾ
ਸੂਬੇ ਵਿੱਚ 128038 ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ
ਚੰਡੀਗੜ – ਪੰਜਾਬ ਵਿੱਚ 7 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ ਸੂਬੇ ਦੀਆਂ ਵੱਖ ਵੱਖ ਮੰਡੀਆਂ ਵਿੱਚੋਂ 128038 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 107413 ਮੀਟਿ੍ਰਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 20625 ਮੀਟਿ੍ਰਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਪੰਨਗ੍ਰੇਨ ਵੱਲੋਂ 45504 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 29743 ਟਨ ਅਤੇ ਪਨਸੱਪ ਵੱਲੋਂ19436 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 12022 ਮੀਟਿ੍ਰਕ ਟਨ ਅਤੇ ਫੂਡ ਕਾਰਪੋਰੇਸ਼ਨ ਆਫ ਇੰਡੀਆ(ਐਫ.ਸੀ.ਆਈ ) ਵਲੋਂ 708 ਮੀਟਿ੍ਰਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।


