- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਟਰੰਪ ਖ਼ਿਲਾਫ ਮਹਾਦੋਸ਼ ਚਲਾਉਣ ਦਾ ਮਤਾ ਸੈਨੇਟ ’ਚ ਪੁੱਜਿਆ
ਵਾਸ਼ਿੰਗਟਨ – ਅਮਰੀਕੀ ਸੰਸਦ ਦੇ ਹੇਠਲੇ ਸਦਨ ਵਿਚ ਅਮਰੀਕੀ ਪ੍ਰਤੀਨਿਧੀ ਸਦਨ ਦੇ ਡੈਮੋਕਰੇਟਿਕ ਮੈਂਬਰਾਂ ਨੇ ਸੋਮਵਾਰ ਦੇਰ ਸ਼ਾਮ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਖ਼ਿਲਾਫ਼ ਮਹਾਦੋਸ਼ ਬਾਰੇ ਇਤਿਹਾਸਕ ਸੁਣਵਾਈ ਮਤਾ ਉਪਰਲੇ ਸਦਨ ਸੈਨੇਟ ਨੂੰ ਭੇਜ ਦਿੱਤਾ ਹੈ। ਯੂਐੱਸ ਕੈਪੀਟਲ (ਸੰਸਦ ਭਵਨ) ਵਿੱਚ ਹਿੰਸਕ ਘਿਰਾਓ ਨੂੰ ਲੈ ਕੇ ਸਾਬਕਾ ਰਾਸ਼ਟਰਪਤੀ ਦੀ ਆਲੋਚਨਾ ਕਰਨ ਵਾਲੇ ਰਿਪਬਲੀਕਨ ਸੈਨੇਟਰ ਇਸ ਮਾਮਲੇ ਵਿੱਚ ਉਸ ਨੂੰ ਦੋਸ਼ੀ ਠਹਿਰਾਉਣ ਦੇ ਮੁੱਦੇ ਨੂੰ ਨਰਮ ਹੁੰਦੇ ਜਾਪਦੇ ਹਨ। ਇਸ ਰੁਖ ਨੂੰ ਪਾਰਟੀ ’ਤੇ ਟਰੰਪ ਦੀ ਪਕੜ ਮਜ਼ਬੂਤ ਹੋਣ ਦੇ ਸੰਕੇਤ ਵਜੋਂ ਮੰਨਿਆ ਜਾ ਰਿਹਾ ਹੈ।


