- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਟਰੰਪ ਦੇ ਵਿਸ਼ੇਸ਼ ਦੂਤ ਮੈਕਗਰਕ ਨੇ ਦਿੱਤਾ ਅਸਤੀਫਾ
ਵਾਸ਼ਿੰਗਟਨ – ਅੱਤਵਾਦੀ ਸੰਗਠਨ ਇਸਲਾਮਕ ਸਟੇਟ ਨੂੰ ਹਰਾਉਣ ਲਈ ਗਲੋਬਲ ਸੰਗਠਨ ਦੇ ਅਮਰੀਕੀ ਰਾਸ਼ਟਰਪਤੀ ਦੇ ਵਿਸ਼ੇਸ਼ ਦੂਤ ਬ੍ਰੇਟ ਮੈਕਗਰਕ ਨੇ ਸੀਰੀਆ ਤੋਂ ਫੌਜੀਆਂ ਨੂੰ ਵਾਪਸ ਬੁਲਾਉਣ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਫੈਸਲੇ ‘ਤੇ ਸਖਤ ਅਸਹਿਮਤੀ ਜਤਾਉਂਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸੀ. ਬੀ. ਸੀ. ਦੇ ਸੂਤਰਾਂ ਦੇ ਹਵਾਲੇ ਤੋਂ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਤਰਾਂ ਮੁਤਾਬਕ ਮੈਕਗਰਕ ਨੇ ਇਸ ਤੋਂ ਪਹਿਲਾਂ ਫਰਵਰੀ 2019 ‘ਚ ਅਸਤੀਫਾ ਦੇਣ ਦੀ ਯੋਜਨਾ ਬਣਾਈ ਸੀ ਪਰ ਵਿਦੇਸ਼ ਮੰਤਰੀ ਮਾਇਕ ਪੋਂਪੀਓ ਨੂੰ ਆਖਿਆ ਸੀ ਕਿ ਉਹ ਜਲਦ ਹੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ। ਇਸ ਤੋਂ ਬਾਅਦ ਸ਼ੁੱਕਰਵਾਰ ਨੂੰ ਮੈਕਗਰਕ ਨੇ ਅਸਤੀਫਾ ਨੇ ਦਿੱਤਾ।


