- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਟਰੰਪ ਨੇ ਕਿਮ ਦੀ ਕੀਤੀ ਤਾਰੀਫ
ਵਾਸ਼ਿੰਗਟਨ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉਨ੍ਹਾਂ ‘ਤੇ ਵਿਸ਼ਵਾਸ ਰੱਖਣ ਕਾਰਨ ਉੱਤਰ ਕੋਰੀਆ ਦੇ ਸ਼ਾਸਕ ਕਿਮ ਜੋਂਗ ਉਨ ਦੀ ਵੀਰਵਾਰ ਨੂੰ ਤਾਰੀਫ ਕੀਤੀ। ਟਰੰਪ ਨੇ ਟਵੀਟ ਕਰਕੇ ਕਿਹਾ ਕਿ ਉੱਤਰ ਕੋਰੀਆ ਦੇ ਕਿਮ ਜੋਂਗ ਉਨ ਨੇ ਉਨ੍ਹਾਂ ‘ਚ ਅਟੁੱਟ ਵਿਸ਼ਵਾਸ ਜਤਾਇਆ ਹੈ। ਚੇਅਰਮੈਨ ਕਿਮ ਨੂੰ ਧੰਨਵਾਦ। ਕਿਮ ਨੇ ਵੀਰਵਾਰ ਨੂੰ ਕੋਈਆਈ ਟਾਪੂ ਨੂੰ ਪ੍ਰਮਾਣੂ ਹਥਿਆਰਾਂ ਤੋਂ ਮੁਕਤ ਕਰਾਉਣ ਦੀ ਆਪਣੀ ਵਚਨਬੱਧਤਾ ਦੁਹਰਾਈ। ਦੱਖਣੀ ਕੋਰੀਆ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਚੁੰਗ ਈਯੂ-ਯੋਂਗ ਨੇ ਬੁੱਧਵਾਰ ਨੂੰ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਮੂਨ ਜੇਈ-ਇਨ ਦੀ ਚਿੱਠੀ ਕਿਮ ਨੂੰ ਸੌਂਪੀ।


