- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਟਰੰਪ ਭਾਰਤ ਯਾਤਰਾ ਕਰਨ ਦੀ ਉਮੀਦ ਕਰਦੇ ਹਨ
ਨਿਊਯਾਰਕ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਭਾਰਤ-ਅਮਰੀਕਾ ਸਬੰਧ ਦੇ ਸਕਾਰਾਤਮਕ ਦਿਸ਼ਾ ‘ਚ ਵਧਣ ਨੂੰ ਪ੍ਰਦਰਸ਼ਿਤ ਕਰਨ ਲਈ ਭਾਰਤ ਦੀ ਯਾਤਰਾ ਕਰਨ ਦੀ ਉਮੀਦ ਕਰਦੇ ਹਨ। ਦਰਅਸਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਗਲੇ ਸਾਲ ਗਣਤੰਤਰ ਦਿਵਸ ਸਮਾਰੋਹ ‘ਚ ਟਰੰਪ ਨੂੰ ਮੁੱਖ ਮਹਿਮਾਨ ਦੇ ਤੌਰ ‘ਤੇ ਸੱਦਾ ਦਿੱਤਾ ਹੈ। ਦੱਖਣੀ ਤੇ ਮੱਧ ਏਸ਼ੀਆ ਖੇਤਰ ਬਿਊਰੋ ਲਈ ਪ੍ਰਧਾਨ ਮੰਤਰੀ ਉਪ ਸਹਾਇਕ ਮੰਤਰੀ ਐਲਿਸ ਵੈਲਸ ਨੇ ਇਕ ਸਵਾਲ ਦੇ ਜਵਾਬ ‘ਚ ਦੱਸਿਆ ਕਿ ਰਾਸ਼ਟਰਪਤੀ ਟਰੰਪ ਦੋਹਾਂ ਦੇਸ਼ਾਂ ਵਿਚਾਲੇ ਸਬੰਧਾਂ ਦੇ ਸਕਾਰਾਤਮਕ ਦਿਸ਼ਾ ‘ਚ ਵਧਣ ਨੂੰ ਪ੍ਰਦਰਸ਼ਿਤ ਕਰਨ ਲਈ ਇਕ ਵਾਰ ਫਿਰ ਭਾਰਤ ਦੀ ਯਾਤਰਾ ਕਰਨ ਦੀ ਉਮੀਦ ਕਰਦੇ ਹਨ।


