- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਟਰੰਪ ਵੱਲੋਂ ਦਿੱਤੇ ਬਿਆਨ ‘ਤੇ ਅਮਰੀਕਾ ਨੇ ਸੁਧਾਰੀ ਗ਼ਲਤੀ
ਵਾਸ਼ਿੰਗਟਨ- ਅਮਰੀਕੀ ਵਿਦੇਸ਼ ਮੰਤਰਾਲੇ ਨੇ ਕਸ਼ਮੀਰ ਮੁੱਦੇ ‘ਤੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਿਚੋਲਗੀ ਨਾਲ ਸਬੰਧਿਤ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਵਿਵਾਦਗ੍ਰਸਤ ਬਿਆਨ ਦੇ ਕੁਝ ਘੰਟਿਆਂ ਬਾਅਦ ਹੀ ਟਰੰਪ ਦੀ ਗ਼ਲਤੀ ਸੁਧਾਰਦਿਆਂ ਕਿਹਾ ਹੈ ਕਿ, ‘ਕਸ਼ਮੀਰ ਦੋਹਾਂ ਦੇਸ਼ਾਂ ਦਾ ਦੋ-ਪੱਖੀ ਮੁੱਦਾ ਹੈ।’ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਤਾਬਿਕ ਟਰੰਪ ਪ੍ਰਸ਼ਾਸਨ ਇਸ ਗੱਲ ਦਾ ਸਵਾਗਤ ਕਰੇਗਾ ਕਿ ਭਾਰਤ-ਪਾਕਿਸਤਾਨ ਗੱਲਬਾਤ ਦੇ ਮੇਜ਼ ‘ਤੇ ਬੈਠਣ। ਇਸ ਵਿੱਚ ਅਮਰੀਕਾ ਮਦਦ ਲਈ ਤਿਆਰ ਹੈ।


