- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਟੀ-20 ਦਰਜਾਬੰਦੀ ’ਚ ਰਾਹੁਲ ਤੀਜੇ ਸਥਾਨ ’ਤੇ ਕਾਇਮ
ਕੌਮਾਂਤਰੀ ਕ੍ਰਿਕਟ ਬੋਰਡ ਵੱਲੋਂ ਅੱਜ ਜਾਰੀ ਕੀਤੀ ਗਈ ਟੀ-20 ਕੌਮਾਂਤਰੀ ਬੱਲੇਬਾਜ਼ਾਂ ਦੀ ਦਰਜਾਬੰਦੀ ਵਿੱਚ ਭਾਰਤ ਦਾ ਲੋਕੇਸ਼ ਰਾਹੁਲ ਤੀਜੇ ਸਥਾਨ ’ਤੇ ਕਾਇਮ ਹੈ ਅਤੇ ਕਪਤਾਨ ਵਿਰਾਟ ਕੋਹਲੀ 8ਵੇਂ ਤੋਂ 7ਵੇਂ ਸਥਾਨ ’ਤੇ ਪਹੁੰਚ ਗਿਆ ਹੈ। ਇਨ੍ਹਾਂ ਦੋਹਾਂ ਤੋਂ ਇਲਾਵਾ ਭਾਰਤ ਦਾ ਕੋਈ ਵੀ ਬੱਲੇਬਾਜ਼, ਗੇਂਦਬਾਜ਼ ਜਾਂ ਆਲਰਾਊਂਡਰ ਦਰਜਾਬੰਦੀ ਦੇ ਪਹਿਲੇ 10 ਸਥਾਨਾਂ ’ਚ ਸ਼ੁਮਾਰ ਨਹੀਂ ਹੈ। ਰਾਹੁਲ 816 ਅੰਕਾਂ ਨਾਲ ਇੰਗਲੈਂਡ ਦੇ ਡੇਵਿਡ ਮਲਾਨ (915) ਅਤੇ ਪਾਕਿਸਤਾਨ ਦੇ ਬਾਬਰ ਆਜ਼ਮ (820) ਤੋਂ ਪਿੱਛੇ ਹੈ ਜਦਕਿ ਕੋਹਲੀ ਦੇ 697 ਅੰਕ ਹਨ।


