- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਟੀ-20 ਦੀ ਤਿਆਰੀ ਲਈ ਆਈਪੀਐੱਲ ਸਹੀ: ਕੋਹਲੀ
ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਟੀਮ ਨਿਊਜ਼ੀਲੈਂਡ ਖ਼ਿਲਾਫ਼ ਇੱਕ-ਰੋਜ਼ਾ ਲੜੀ ਤੋਂ ਟੀ-20 ਵਿਸ਼ਵ ਕੱਪ ਦੀਆਂ ਤਿਆਰੀਆਂ ਮਜ਼ਬੂਤ ਕਰਨ ਦੀ ਯੋਜਨਾ ਨਹੀਂ ਬਣਾ ਰਹੀ ਕਿਉਂਕਿ ਅਗਲਾ ਆਈਪੀਐੱਲ ਉਸ ਲਈ ਢੁੱਕਵਾਂ ਮੰਚ ਹੈ। ਮੁੱਖ ਕੋਚ ਰਵੀ ਸ਼ਾਸਤਰੀ ਨੇ ਹਾਲਾਂਕਿ ਪਿਛਲੇ ਮਹੀਨੇ ਕਿਹਾ ਸੀ ਕਿ ਨਿਊਜ਼ੀਲੈਂਡ ਤੇ ਦੱਖਦੀ ਅਫਰੀਕਾ (ਮਾਰਚ ਵਿੱਚ) ਖ਼ਿਲਾਫ਼ ਇੱਕਰੋਜ਼ਾ ਲੜੀ ਦੀ ਵਰਤੋਂ ਭਾਰਤੀ ਟੀਮ ਅਕਤੂਬਰ-ਨਵੰਬਰ ’ਚ ਆਸਟਰੇਲੀਆ ’ਚ ਹੋਣ ਵਾਲੀ ਟੀ-20 ਵਿਸ਼ਵ ਕੱਪ ਦੀਆਂ ਤਿਆਰੀਆਂ ਵਜੋਂ ਕਰੇਗੀ। ਕੋਹਲੀ ਕਿਹਾ, ‘ਅਸੀਂ ਪਹਿਲਾਂ ਹੀ ਪੰਜ ਟੀ-20 ਮੈਚ ਖੇਡ ਚੁੱਕੇ ਹਾਂ। ਅਜਿਹਾ ਨਹੀਂ ਹੈ ਕਿ ਸਾਡੇ ਕੋਲ ਟੀ-20 ਦੇ ਪੂਰੇ ਮੈਚ ਨਹੀਂ ਹਨ। ਸਾਡੇ ਕੋਲ ਆਈਪੀਐੱਲ ਵੀ ਹੈ ਅਤੇ ਇਹ ਡੇਢ ਮਹੀਨਾ ਚੱਲੇਗਾ। ਉਸ ਦੀ ਵਰਤੋਂ ਅਸੀਂ ਤਿਆਰੀਆਂ ਵਜੋਂ ਕਰਾਂਗੇ।


