- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਟੈਸਟ ਦਰਜਾਬੰਦੀ ਕੋਹਲੀ ਦੀ ਸਰਦਾਰੀ ਬਰਕਰਾਰ
ਭਾਰਤੀ ਕਪਤਾਨ ਵਿਰਾਟ ਕੋਹਲੀ ਟੈਸਟ ਦਰਜਾਬੰਦੀ ਵਿੱਚ ਅੱਵਲ ਨੰਬਰ ਬੱਲੇਬਾਜ਼ ਰਹਿੰਦਿਆਂ ਇਸ ਸਾਲ ਨੂੰ ਅਲਵਿਦਾ ਕਹੇਗਾ। ਦੂਜੇ ਪਾਸੇ ਅਜਿੰਕਿਆ ਰਹਾਣੇ ਆਈਸੀਸੀ ਦੀ ਤਾਜ਼ਾ ਵਿਸ਼ਵ ਦਰਜਾਬੰਦੀ ਵਿੱਚ ਇੱਕ ਦਰਜਾ ਹੇਠਾਂ ਸੱਤਵੇਂ ਸਥਾਨ ’ਤੇ ਖਿਸਕ ਗਿਆ। ਕੋਹਲੀ ਦੇ 928 ਰੇਟਿੰਗ ਅੰਕ ਹਨ ਅਤੇ ਉਹ ਆਸਟਰੇਲੀਆ ਦੇ ਸਟੀਵ ਸਮਿੱਥ ਤੋਂ 17 ਅੰਕ ਅੱਗੇ ਹੈ। ਨਿੳੂਜ਼ੀਲੈਂਡ ਦਾ ਕਪਤਾਨ ਕੇਨ ਵਿਲੀਅਮਸਨ (864 ਅੰਕ) ਨੰਬਰ ਤਿੰਨ ’ਤੇ ਹੈ। ਚੇਤੇਸ਼ਵਰ ਪੁਜਾਰਾ (791 ਅੰਕ) ਨੇ ਆਪਣਾ ਚੌਥਾ ਸਥਾਨ ਬਰਕਰਾਰ ਰੱਖਿਆ ਹੈ, ਪਰ ਰਹਾਣੇ ਸੱਤਵੇਂ ਸਥਾਨ ’ਤੇ ਖਿਸਕ ਗਿਆ। ਉਸ ਦੀ ਥਾਂ ਪਾਕਿਸਤਾਨ ਦੇ ਬਾਬਰ ਆਜ਼ਮ ਨੇ ਲੈ ਲਈ ਹੈ।


